20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟਣਾ ਕੇਂਦਰ ਸਰਕਾਰ ਦਾ ਧੱਕਾ-ਐਡਵੋਕੇਟ ਪ੍ਰੀਤੀ <br/>

Ad Position 21
No active advertisement
ਅਜੀਤ ਡੈਸਕ 06-09-2025
ਗੁਰਾਇਆ, 5 ਸਤੰਬਰ (ਬਲਵਿੰਦਰ ਸਿੰਘ)-ਪਿੰਡ ਫਲਪੋਤਾ ਵਿਖੇ ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਦੀ ਮੀਟਿੰਗ ਮਨਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੀਤੀ ਸ਼ਰਮਾ, ਹਲਕਾ ਇੰਚਾਰਜ ਬਲਜਿੰਦਰ ਕੌਰ, ਬਲਾਕ ਪ੍ਰਧਾਨ ਸੁਨੀਤਾ ਰਾਣੀ, ਬਲਾਕ ਪ੍ਰਧਾਨ ਹਰਜਿੰਦਰ ਕੌਰ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟ ਕੇ ਧੱਕਾ ਕਰ ਰਹੀ ਹੈ | ਪੰਜਾਬ ਸਰਕਾਰ ਇਹ ਧੱਕਾ ਸਹਿਣ ਨਹੀਂ ਕਰੇਗੀ | ਮੀਟਿੰਗ ਵਿਚ ਸਰਬਜੀਤ ਕੌਰ, ਮੀਨਾਕਸ਼ੀ ਸਾਬਕਾ ਬਲਾਕ ਸੰਮਤੀ ਮੈਂਬਰ, ਕੁਲਵਿੰਦਰ ਕੌਰ, ਰਜਨੀ, ਮਨਪ੍ਰੀਤ ਕੌਰ, ਸੁਨੀਤਾ ਰਾਣੀ, ਲਵਪ੍ਰੀਤ ਕੌਰ, ਕਿਰਨ ਕੌਰ, ਸੋਮਾ ਰਾਣੀ, ਗੁਰਦੇਵ ਕੌਰ, ਗੁਰਮੀਤ ਕੌਰ, ਬਲਵੀਰ ਕੌਰ, ਕਮਲਜੀਤ ਕੌਰ ਸ਼ਾਮਲ ਸਨ | ਇਸ ਮੌਕੇ ਮਨਪ੍ਰੀਤ ਕੌਰ ਨੂੰ ਫਲਪੋਤਾ ਯੂਨਿਟ ਦਾ ਪ੍ਰਧਾਨ ਚੁਣਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੀ ਨਿਗਰਾਨੀ ਤੋਂ ਬਗੈਰ ਵੰਡੀ ਰਾਹਤ ਸਮੱਗਰੀ ਲੋੜਵੰਦਾਂ ਤੱਕ ਨਹੀਂ ਪਹੁੰਚੀ-ਕੌਂਸਲਰ <br/> ਅਗਲੀ ਖ਼ਬਰ ਕਿਸਾਨਾਂ ਦੀ ਧੀ ਕਹਿਣ ਵਾਲੀ ਨਕੋਦਰ ਦੀ ਵਿਧਾਇਕਾ ਵਲੋਂ ਕਿਸਾਨਾਂ ਖ਼ਿਲਾਫ਼ ਬੋਲੀ ਸ਼ਬਦਾਵਲੀ ਨਿੰਦਣਯੋਗ-ਕਿਸਾਨ ਆਗੂ <br...
Ad Position 24