20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਬਲਕਾਰ ਸਿੰਘ ਤੇ ਸਿਵਲ ਸਰਜਨ ਵਲੋਂ ਕਰਤਾਰਪੁਰ ਸਿਵਲ ਹਸਪਤਾਲ ਦਾ ਵਿਸ਼ੇਸ਼ ਦੌਰਾ

Ad Position 21
No active advertisement
ਅਜੀਤ ਡੈਸਕ 06-09-2025
ਕਰਤਾਰਪੁਰ, 5 ਸਤੰਬਰ (ਭਜਨ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਨਾਲ ਲੋਕਾਂ ਨੂੰ ਆ ਰਹੀ ਦਿੱਕਤਾਂ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਵਲ ਹਸਪਤਾਲ ਕਰਤਾਰਪੁਰ ਦਾ ਹਲਕਾ ਵਿਧਾਇਕ ਬਲਕਾਰ ਸਿੰਘ ਅਤੇ ਸਿਵਲ ਸਰਜਨ ਡਾ. ਰਮਨ ਗੁਪਤਾ ਵਲੋਂ ਵਿਸ਼ੇਸ਼ ਤÏਰ 'ਤੇ ਸੀ.ਐਚ.ਸੀ. ਕਰਤਾਰਪੁਰ ਦਾ ਦÏਰਾ ਕੀਤਾ ਗਿਆ¢ ਇਸ ਮÏਕੇ ਉਨ੍ਹਾਂ ਵਲੋਂ ਸਿਹਤ ਸੇਵਾਂਵਾ ਦਾ ਨਿਰੀਖਣ ਕੀਤਾ ਗਿਆ ਤੇ ਮਰੀਜਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ ਗਈ¢ ਉਨ੍ਹਾਂ ਸੀ.ਐਚ.ਸੀ. ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਕਿਹਾ ¢ਇਸ ਉਪਰੰਤ ਐਮ.ਐਲ.ਏ. ਬਲਕਾਰ ਸਿੰਘ ਵਲੋਂ ਹਸਪਤਾਲ ਦੇ ਸਟਾਫ ਨੂੰ ਵੀ ਜ਼ਰੂਰੀ ਹਦਾਇਤਾਂ ਦਿੰਦਿਆਂ ਆਖਿਆ ਕਿ ਹਸਪਤਾਲ ਵਿੱਚ ਸਾਫ-ਸਫਾਈ ਦਾ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਪੂਰਾ ਹੋਣਾ ਚਾਹਿਦਾ ਹੈ¢ ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਤੋਂ ਬਾਹਰ ਦੀ ਦਵਾਈ ਨਾ ਲਿਖੀ ਜਾਵੇ¢ ਉਨ੍ਹਾਂ ਕਿਹਾ ਕਿ ਬਜ਼ੁਰਗਾ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣ ਅਤੇ ਮਰੀਜਾਂ ਪ੍ਰਤੀ ਨਰਮੀ ਭਰੀਆ ਵਤੀਰਾ ਰੱਖਿਆ ਜਾਵੇ¢ ਉਨ੍ਹਾਂ ਹਸਪਤਾਲ ਸਟਾਫ਼ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਕਰਨ ਤੇ ਲੋਕਾਂ ਦੀ ਸੇਵਾ ਕਰਨ ਲਈ ਆਖਿਆ ¢ਇਸ ਦÏਰਾਨ ਉਨ੍ਹਾਂ ਵਲੋਂ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆ ਜਾ ਰਹਿਆਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ¢ਇਸ ਮÏਕੇ ਉਨ੍ਹਾਂ ਨਾਲ ਸਿਵਲ ਸਰਜਨ ਜਲੰਧਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਪੂਨਮ ਸ਼ੇਖੜੀ, ਸੀਨੀਅਰ ਮੈਡੀਕਲ ਅਫਸਰ ਡਾ. ਸੁਖਵਿੰਦਰ ਸਿੰਘ, ਆਪ ਆਗੂ ਵਰੁਣ ਬਾਵਾ , ਸੰਨੀ ਛਾਬੜਾ, ਚਰਨਜੀਤ ਸਿੰਘ ਪੁਰੇਵਾਲ, ਲੱਕੀ ਅਟਵਾਲ, ਕÏਾਸਲਰ ਪਿ੍ੰਸ ਅਰੋੜਾ, ਕÏਾਸਲਰ ਅਮਰਜੀਤ ਕÏਰ, ਕÏਾਸਲਰ ਸੁਨੀਤਾ ਰਾਣੀ, ਐਡਵੋਕੇਟ ਜੱਸੀ ਚਾਹਲ, ਉਮੰਗ ਬੱਸੀ, ਅਗਮਜੋਤ ਸਿੰਘ, ਪੰਡਿਤ ਅਵਧ ਕੁਮਾਰ,ਸੰਤੋਖ ਸਿੰਘ ਨੰਦਰਾ, ਨਵੀਨ ਸਿੰਗਲਾ ,ਗੁਰਦੀਪ ਸਿੰਘ ਮਿੰਟੂ ਆਦਿ ਮÏਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਹਿੰਦੂ ਗਰੁੱਪ ਨੇ ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੂੰ ਸੌਂਪਿਆ ਮੰਗ-ਪੱਤਰ <br/> ਅਗਲੀ ਖ਼ਬਰ ਸਤਲੁਜ ਦਰਿਆ ਨਾਲ ਲਗਦੇ ਹਲਕਾ ਫਿਲੌਰ ਦੇ ਪਿੰਡਾਂ ਦੀ ਸਥਿਤੀ ਕਾਬੂ ਹੇਠ ਪਰ ਚੌਕਸ ਰਹਿਣ ਦੀ ਲੋੜ-ਪਿ੍ੰਸੀਪਲ ਪ੍ਰੇਮ ਕੁਮਾਰ...
Ad Position 24