28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਮੀਂਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 07-09-2025
ਜਲੰਧਰ, 6 ਸਤੰਬਰ (ਜਸਪਾਲ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨਾਲ ਲੋਕਾਂ ਦੇ ਘਰਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ ਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਕਾਫੀ ਵਧ ਗਈਆਂ ਹਨ | ਇਸ ਸੰਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਜਲੰਧਰ ਨਗਰ ਨਿਗਮ ਦੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਵਾਰਡ ਨੰਬਰ 38 (ਮਿੱਠਾਪੁਰ ਖੇਤਰ) ਦਾ ਦÏਰਾ ਕੀਤਾ ¢ ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮÏਕੇ 'ਤੇ ਹੀ ਅਧਿਕਾਰੀਆਂ ਨੂੰ ਲੋੜੀਂਦੇ ਹੁਕਮ ਦਿੱਤੇ ¢ ਇਲਾਕੇ ਵਿੱਚ ਪਾਣੀ ਭਰਨ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਡਿਪਟੀ ਮੇਅਰ ਖੁਦ ਪੂਰੀ ਟੀਮ ਦੇ ਨਾਲ ਮÏਕੇ 'ਤੇ ਮÏਜੂਦ ਰਹੇ ਅਤੇ ਸੁਪਰ ਸੱਕਸ਼ਨ ਮਸ਼ੀਨਾਂ ਦੀ ਮਦਦ ਨਾਲ ਪਾਣੀ ਦੀ ਨਿਕਾਸੀ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ¢ ਉਨ੍ਹਾਂ ਦੀ ਦੇਖਰੇਖ ਹੇਠ ਪਾਣੀ ਸਾਫ਼ ਕਰਵਾਇਆ ਗਿਆ, ਜਿਸ ਨਾਲ ਸਥਾਨਕ ਲੋਕਾਂ ਨੂੰ ਰਾਹਤ ਮਿਲੀ ¢ ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਜਨਤਾ ਦੀ ਸੇਵਾ ਲਈ ਹਰ ਵੇਲੇ ਤਤਪਰ ਹੈ ਅਤੇ ਬਰਸਾਤ ਦੇ ਮÏਸਮ ਵਿੱਚ ਕਿਸੇ ਵੀ ਨਾਗਰਿਕ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਵਿਚ ਉਮੜਿਆ ਸ਼ਰਧਾ ਦਾ ਸੈਲਾਬ, ਵੱਡੀ ਗਿਣਤੀ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਿਆ ਅਗਲੀ ਖ਼ਬਰ ਉੱਘੇ ਅਦਾਕਾਰ ਮਰਹੂਮ ਡਾ. ਜਸਵਿੰਦਰ ਭੱਲਾ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਘੂਵਾਲ ਦਾ ਕੀਤਾ ਦੌਰਾ <b...
Ad Position 24