13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬੀ. ਡੀ. ਏ. ਇਨਕਲੇਵ 'ਚ ਪਾਣੀ ਦੀ ਕਿੱਲਤ ਹੋਵੇਗੀ ਦੂਰ <br/>

Ad Position 21
No active advertisement
ਉਦਘਾਟਨ ਕਰਨ ਮੌਕੇ ਦਿਨੇਸ਼ ਢੱਲ, ਰਾਜੇਸ਼ ਠਾਕੁਰ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 22-09-2025
ਜਲੰਧਰ, 21 ਸਤੰਬਰ (ਸ਼ਿਵ)-ਵਾਰਡ ਨੰਬਰ-76 ਅਧੀਨ ਆਉਂਦੇ ਬੀ. ਡੀ. ਏ. ਐਨਕਲੇਵ ਖੇਤਰ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਨਗਰ ਨਿਗਮ ਜਲੰਧਰ ਵਲੋਂ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਕੰਮ ਦਾ ਸ਼ੁੱਭ ਆਰੰਭ ਹਲਕਾ ਇੰਚਾਰਜ ਦਿਨੇਸ਼ ਢਲ ਤੇ ਖੇਤਰੀ ਕੌਂਸਲਰ ਰਾਜੇਸ਼ ਠਾਕੁਰ ਨੇ ਸਾਂਝੇ ਤੌਰ 'ਤੇ ਕੀਤਾ | ਰਾਜੇਸ਼ ਠਾਕੁਰ ਨੇ ਕਿਹਾ ਕਿ ਇਹ ਵਿਕਾਸ ਕੰਮ ਮੇਅਰ ਵਿਨੀਤ ਧੀਰ ਤੇ ਹਲਕਾ ਇੰਚਾਰਜ ਦਿਨੇਸ਼ ਢਲ ਦੀ ਸਹਿਯੋਗ ਨਾਲ ਸੰਭਵ ਹੋਇਆ ਹੈ | ਇਸ ਲਈ ਉਨ੍ਹਾਂ ਦੋਵਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ | ਇਲਾਕੇ ਦੇ ਵਸਨੀਕਾਂ ਨੇ ਵੀ ਇਸ ਯਤਨ ਲਈ ਕੌਂਸਲਰ ਰਾਜੇਸ਼ ਠਾਕੁਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਲਾਂ ਪੁਰਾਣੀ ਸਮੱਸਿਆ ਦਾ ਹੱਲ ਕਰਕੇ ਉਨ੍ਹਾਂ ਨੇ ਖੇਤਰ ਦੀ ਵੱਡੀ ਲੋੜ ਪੂਰੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਰਿਚੀ ਕੇ. ਪੀ. ਨਮਿਤ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ <br/> ਅਗਲੀ ਖ਼ਬਰ ਭਾਜਪਾ ਵਰਕਰਾਂ ਨੂੰ ਨਰਿੰਦਰ ਮੋਦੀ ਬਾਰੇ ਫ਼ਿਲਮ ਦਿਖਾਈ <br/>
Ad Position 24