12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੁਆਮੀ ਸੰਤ ਦਾਸ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਬੈਡਮਿੰਟਨ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਬੈਡਮਿੰਟਨ ਟੂਰਨਾਮੈਂਟ 'ਚ ਵਧੀਆਂ ਪ੍ਰਦਰਸ਼ਨ ਕਰਨ ਵਾਲੀਆਂ ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਦੀਆਂ ਖਿਡਾਰਨਾਂ ਸਕੂਲ ਸਟਾਫ਼ ਮੈਂਬਰਾਂ ਨਾਲ | ਅਜੀਤ ਤਸਵੀਰ <br/> 22-09-2025
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਦੀਆਂ ਨÏਵੀਂ ਜਮਾਤ ਦੀਆਂ ਵਿਦਿਆਰਥਣਾਂ ਤਨਿਸ਼ਕਾ ਤੇ ਮÏਲੀਨ ਨੇ ਜਲੰਧਰ ਜ਼ਿਲ•ਾ ਪੰਜਾਬ ਸਕੂਲ ਐਜੂਕੇਸ਼ਨ ਬੈਡਮਿੰਟਨ ਟੂਰਨਾਮੈਂਟ ਐੱਚ.ਐੱਮ.ਵੀ. ਕਾਲਜ ਵਿਖੇ ਕਰਵਾਇਆ ਗਿਆ ਸੀ, ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰਲਜ਼ ਡਬਲਜ਼ ਅੰਡਰ-19 ਟੀਮ ਕੈਟਾਗਰੀ ਵਿਚ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ¢ ਇਸ ਤੋਂ ਇਲਾਵਾ ਤਨਿਸ਼ਕਾ ਨੇ ਰਾਇਜ਼ਾਦਾ ਹੰਸਰਾਜ ਸਟੇਡੀਅਮ ਵਿਚ ਹੋਈ ਜਲੰਧਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਭਾਗ ਲਿਆ ਅਤੇ ਗਰਲਜ਼ ਡਬਲਜ਼ ਅੰਡਰ-17 ਤੇ ਵਿਮੈਨਜ਼ ਡਬਲਜ਼ ਵਿੱਚ ਕਾਂਸੀ ਦੇ ਤਮਗੇ ਹਾਸਲ ਕੀਤੇ¢ ਸਕੂਲ ਦੇ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਦੋਹਾਂ ਵਿਦਿਆਰਥਣਾਂ ਦੀ ਕਾਮਯਾਬੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ•ਾਂ ਦੀ ਮਿਹਨਤ, ਅਨੁਸ਼ਾਸਨ ਅਤੇ ਟੀਮ ਏਕਤਾ ਹੀ ਸਫਲਤਾ ਦਾ ਅਸਲ ਰਾਜ਼ ਹੈ¢ ਉਨ•ਾਂ ਨੇ ਸਿਖਲਾਈ ਦੇਣ ਵਾਲੇ ਕੋਚਾਂ ਦੀ ਅਹਿਮ ਭੂਮਿਕਾ ਦੀ ਵੀ ਸਰਾਹਨਾ ਕੀਤੀ ਜਿਨ੍ਹਾਂ ਦੀ ਸਿਖਲਾਈ ਅਤੇ ਮਾਰਗਦਰਸ਼ਨ ਨੇ ਨÏਜਵਾਨ ਖਿਡਾਰਨਾਂ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਈ¢

Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਬਸਤੀ ਸ਼ੇਖ ਵਿਖੇ ਦੁਸਹਿਰੇ ਸੰਬੰਧੀ ਝੰਡੇ ਦੀ ਰਸਮ ਕੀਤੀ <br/>
Ad Position 24