'ਆਪ' ਦਿੱਲੀ ਦੇ ਵਿਧਾਇਕ ਰਿਤੂਰਾਜ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/>
ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਾਮਾਨ ਵੰਡਣ ਦੌਰਾਨ 'ਆਪ' ਦਿੱਲੀ ਦੇ ਵਿਧਾਇਕ ਰਿਤੂਰਾਜ ਗੋਵਿੰਦ, ਦੁਆਬਾ ਇੰਚਾਰਜ ਅਜੇ ਰਾਜਪੂਤ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
22-09-2025