12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਮੱਸਿਆ ਦੇ ਦਿਹਾੜੇ ਸਬੰਧੀ ਕਰਵਾਏ ਗੁਰਮਤਿ ਸਮਾਗਮ ਦÏਰਾਨ ਰਾਗੀ ਸਿੰਘਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜੋਗਾ ਸਿੰਘ, ਹਰਜਿੰਦਰ ਸਿੰਘ ਜੱਜ, ਜਥੇਦਾਰ ਜਸਵੰਤ ਸਿੰਘ, ਬਹਾਦਰ ਸਿੰਘ ਤੇ ਹੋਰ ਪ੍ਰਬੰਧਕ¢ <br/> 23-09-2025
ਚੁਗਿੱਟੀ/ ਜੰਡੂ ਸਿੰਘਾ, 22 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੱਸਿਆ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ¢ ਇਸ ਮÏਕੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਰਾਗੀ ਭਾਈ ਨਰਾਇਣ ਸਿੰਘ ਸੁਲਤਾਨਪੁਰ ਵਾਲੇ ਤੇ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਇਸ ਦÏਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਭਾਈ ਜੋਗਾ ਸਿੰਘ ਤੇ ਸੈਕਟਰੀ ਭਾਈ ਹਰਜਿੰਦਰ ਸਿੰਘ ਜੱਜ ਨੇ ਆਖਿਆ ਕਿ ਗੁਰੂ ਘਰ ਆਉਣ ਦਾ ਮÏਕਾ ਭਾਗਾਂ ਨਾਲ ਮਿਲਦਾ ਹੈ¢ ਇਸ ਮੌਕੇ ਪ੍ਰਬੰਧਕਾਂ ਵੱਲੋਂ ਰਾਗੀ ਜਥਿਆਂ ਤੋਂ ਇਲਾਵਾ ਪਹੁੰਚੇ ਹੋਏ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਸਵੰਤ ਸਿੰਘ, ਬਹਾਦਰ ਸਿੰਘ, ਚਰਨ ਸਿੰਘ, ਕਸ਼ਮੀਰਾ ਸਿੰਘ, ਸੁਖਚੈਨ ਸਿੰਘ,ਅਮਰੀਕ ਸਿੰਘ, ਮੁਖਤਿਆਰ ਸਿੰਘ, ਗਿਆਨ ਸਿੰਘ, ਵਿਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਰਘਬੀਰ ਸਿੰਘ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਰਿੰਕੂ ਸ੍ਰੀ ਗੁਰੂ ਬੁਲੰਦ ਦੇਵ ਮਹਾਰਾਜ ਮੰਦਰ ਵਿਖੇ ਨਤਮਸਤਕ <br/> ਅਗਲੀ ਖ਼ਬਰ -ਮਾਮਲਾ ਸੜਕ ਹਾਦਸੇ 'ਚ ਰਿਚੀ ਕੇ.ਪੀ ਦੀ ਮੌਤ ਦਾ- ਗੁਰਸ਼ਰਨ ਸਿੰਘ ਉਰਫ਼ ਪਿੰ੍ਰਸ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ...
Ad Position 24