ਪਿੰਡ ਪਰਜੀਆਂ ਕਲਾਂ 'ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਬਲ <br/>
ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਏ ਪਰਿਵਾਰਾਂ ਨੂੰ 'ਆਪ' ਵਿਚ ਸ਼ਾਮਿਲ ਕਰਵਾਉਂਦੇ ਹੋਏ ਸ਼ਾਹਕੋਟ ਹਲਕੇ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
24-09-2025