11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਛੱਡਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਹਲਕੇ ਵਿਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ਉੱਤੇ ਨਹੀਂ ਛੱਡੇਗਾ ¢ ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ¢

Ad Position 22
No active advertisement
ਪਿਛਲੀ ਖ਼ਬਰ ਰਿਪਬਲਿਕਨ ਸੋਸ਼ਲਿਸਟ ਪਾਰਟੀ ਵਲੋਂ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਮੁਹਿੰਮ ਦਾ ਵਿਰੋਧ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਵਸ ਮਨਾਇਆ <br/>
Ad Position 24