11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਕਾਰੀ ਸੈਕੰਡਰੀ ਸਕੂਲ ਲੰਮਾ ਪਿੰਡ ਬਣਿਆ ਜ਼ਿਲ੍ਹਾ ਜਲੰਧਰ ਸਕੂਲ ਕ੍ਰਿਕਟ 'ਚ ਚੈਂਪੀਅਨ <br/>

Ad Position 21
No active advertisement
ਜ਼ਿਲ੍ਹਾ ਜਲੰਧਰ ਕ੍ਰਿਕਟ ਦੀ ਚੈਂਪੀਅਨ ਬਣੀ ਲੰਮਾ ਪਿੰਡ ਸਕੂਲ ਦੇ ਖਿਡਾਰੀ ਖੇਡ ਅਧਿਕਾਰੀਆਂ ਨਾਲ ਵਿਖਾਈ ਦੇ ਰਹੇ ਹਨ | ਤਸਵੀਰ:-ਮੁਨੀਸ਼ <br/> 26-09-2025
ਜਲੰਧਰ, 25 ਸਤੰਬਰ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਜਿਲ੍ਹਾ ਜਲੰਧਰ ਸਕੂਲ ਕ੍ਰਿਕਟ ਦੇ ਅੰਡਰ 17 ਸਾਲ ਵਰਗ ਦੇ ਮੁਕਾਬਲੇ ਸਾਂਈਾ ਦਾਸ ਸਕੂਲ ਵਿਖੇ ਕਰਵਾਏ ਗਏ | ਇਸ ਦੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ (ਜੋਨ ਨੰਬਰ 1) ਨੇ ਪਹਿਲਾ ਸਥਾਨ ਹਾਸਲ ਕੀਤਾ | ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਦੂਜਾ ਤੇ ਮੋਹਨ ਦਾਸ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਵਿਕਾਸ ਚੱਢਾ ਡੀ.ਪੀ.ਈ ਵੱਲੋਂ ਦਿੱਤੀ ਗਈ | ਜੇਤੂ ਟੀਮ ਨੂੰ ਪਿ੍ੰਸੀਪਲ ਸੁਮਨ ਬਾਲਾ ਸੋਨੀ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਾਰਡ ਦੀਆਂ ਸਮੱਸਿਆਵਾਂ ਸੰਬੰਧੀ ਖੇਡ ਪ੍ਰਮੋਟਰ ਸੁਰਿੰਦਰ ਭਾਪਾ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ <br/> ਪਾਰਕਾਂ ਨੂ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ
Ad Position 24