11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਾਰਡ ਦੀਆਂ ਸਮੱਸਿਆਵਾਂ ਸੰਬੰਧੀ ਖੇਡ ਪ੍ਰਮੋਟਰ ਸੁਰਿੰਦਰ ਭਾਪਾ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ
ਪਾਰਕਾਂ ਨੂੰ ਲਗਾਏ ਬਿਜਲੀ ਦੇ ਬਿੱਲਾਂ ਬਾਰੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਸਰਕਾਰ-ਕੌਂਸਲਰ ਹੈਪੀ

Ad Position 21
No active advertisement
ਮੇਅਰ ਵਨੀਤ ਧਿਰ ਨੂੰ ਵਾਰਡ ਦੀਆਂ ਸਮੱਸਿਆਵਾਂ ਸੰਬੰਧੀ ਮੰਗ-ਪੱਤਰ ਦਿੰਦੇ ਹੋਏ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ | ਤਸਵੀਰ: ਜੀ. ਪੀ. ਸਿੰਘ
26-09-2025
ਜਲੰਧਰ, 25 ਸਤੰਬਰ (ਸ਼ਿਵ)-ਵਾਰਡ ਨੰਬਰ 35 ਦੀ ਕੌਂਸਲਰ ਅਤੇ 4 ਐਡਹਾਕ ਕਮੇਟੀਆਂ ਦੀ ਮੈਂਬਰ ਹਰਸ਼ਰਨ ਕÏਰ ਹੈਪੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵਾਰਡ ਅੰਦਰ ਪੈਂਦੀਆਂ ਪਾਰਕਾਂ ਨੂੰ ਲਗਾਏ ਗਏ ਬਿਜਲੀ ਦੇ ਬਿੱਲਾਂ ਦੇ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ¢ ਉਨ੍ਹਾਂ ਕਿਹਾ ਕਿ ਪਾਰਕਾਂ ਦੀਆਂ ਸੁਸਾਇਟੀਆਂ ਕੋਲ ਪਹਿਲਾਂ ਹੀ ਬਜਟ ਬਹੁਤ ਘੱਟ ਹੁੰਦਾ ਹੈ ਤੇ ਜੇਕਰ ਪਾਰਕਾਂ ਦੇ ਬਿਜਲੀ ਦੇ ਬਿੱਲ ਵੀ ਦੇਣੇ ਪਏ ਤਾਂ ਉਨ੍ਹਾਂ ਲਈ ਬਹੁਤ ਵੱਡੀ ਸਮੱਸਿਆ ਖੜ੍ਹੀ ਹੋ ਜਾਵੇਗੀ¢ ਹੈਪੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪਾਰਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਕੇ ਸੁਸਾਇਟੀਆਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ¢ ਓਧਰ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਵੱਲੋਂ ਮੇਅਰ ਵਨੀਤ ਧਿਰ ਨੂੰ ਇਕ ਮੰਗ ਪੱਤਰ ਦੇ ਕੇ ਵਾਰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ¢ ਇਸ ਮÏਕੇ ਮੇਅਰ ਵਨੀਤ ਧੀਰ ਨੇ ਸੁਰਿੰਦਰ ਭਾਪਾ ਨੂੰ ਭਰੋਸਾ ਦਿੱਤਾ ਕਿ ਵਾਰਡ ਨੰ. 35 ਦੇ ਸਾਰੇ ਕੰਮ ਜਲਦ ਤੋਂ ਜਲਦ ਮੁਕੰਮਲ ਕਰ ਦਿੱਤੇ ਜਾਣਗੇ¢ ਉਨ੍ਹਾਂ ਕਿਹਾ ਕਿ ਕÏਾਸਲਰ ਹੈਪੀ ਨੂੰ ਇੱਕ ਦੋ ਦਿਨਾਂ ਵਿਚ ਨਵੀਆਂ ਐਲ ਈ. ਡੀ. ਸਟਰੀਟ ਲਾਈਟਾਂ ਦੀ ਅਲਾਟਮੈਂਟ ਵੀ ਕਰ ਦਿੱਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਪਾਰਕਾਂ ਨੂੰ ਲਗਾਏ ਬਿਜਲੀ ਦੇ ਬਿੱਲਾਂ ਬਾਰੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ ਸਰਕਾਰ-ਕੌਂਸਲਰ ਹੈਪੀ
ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਲੰਮਾ ਪਿੰਡ ਬਣਿਆ ਜ਼ਿਲ੍ਹਾ ਜਲੰਧਰ ਸਕੂਲ ਕ੍ਰਿਕਟ 'ਚ ਚੈਂਪੀਅਨ

Ad Position 24