'ਆਪ' ਇੰਚਾਰਜ ਪਿੰਦਰ ਪੰਡੋਰੀ ਵਲੋਂ ਨੰਗਲ ਅੰਬੀਆਂ ਸਕੂਲ ਦੀਆਂ ਜ਼ਿਲ੍ਹਾ ਪੱਧਰੀ ਜੇਤੂ ਖਿਡਾਰਨਾਂ ਦਾ ਸਨਮਾਨ <br/>
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅੰਬੀਆਂ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਜੇਤੂ ਟੀਮਾਂ ਦਾ ਸਨਮਾਨ ਕਰਦੇ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਨਾਲ ਪਿ੍ੰਸੀਪਲ ਨੂਤਨ ਸ਼ਰਮਾ, ਸਕੂਲ ਇੰਚਾਰਜ ਕੁਲਦੀਪ ਕੌਰ ਤੇ ਹੋਰ | ਤਸਵੀਰ- ਸੁਖਦੀਪ ਸਿੰਘ
<br/>
26-09-2025