17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਬੱਸ ਯਾਤਰਾ ਅੱਜ ਹੋਵੇਗੀ ਰਵਾਨਾ

Ad Position 21
No active advertisement
ਅਜੀਤ ਡੈਸਕ 27-09-2025
ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮÏਕੇ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਦੇ ਸੰਗਤ ਨੂੰ ਦਰਸ਼ਨ ਦੀਦਾਰੇ ਕਰਵਾਉਣ ਲਈ ਵਿਸ਼ਾਲ ਬੱਸ ਯਾਤਰਾ 27 ਸਤੰਬਰ ਨੂੰ ਸੰਤ ਸਮਾਜ ਦੀ ਅਗਵਾਈ 'ਚ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ ਪੁਲੀ ਅਲੀ ਮੁਹੱਲਾ ਤੋਂ ਰਵਾਨਾ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਦੇ ਚੇਅਰਮੈਨ ਵਿਪਨ ਸਭਰਵਾਲ ਨੇ ਦੱਸਿਆ ਕਿ ਇਹ 7ਵੀਂ ਬੱਸ ਯਾਤਰਾ ਹੈ ਜੋ ਭਗਵਾਨ ਵਾਲਮੀਕਿ ਦੇ ਜਨਮ ਉਤਸਵ ਮੌਕੇ ਸੰਗਤ ਨੂੰ ਕਰਵਾਈ ਜਾਂਦੀ ਹੈ ਤਾਂ ਜੋ ਉਹ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕੇ | ਇਸ ਮÏਕੇ ਜਤਿੰਦਰ ਨਿੱਕਾ, ਰਾਜੀਵ ਗੋਰਾ, ਗੁਲਜ਼ਾਰ ਖੋਸਲਾ, ਅਨੰਦ ਬੈਂਸ, ਚੇਤਨ ਨਾਹਰ, ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਇਆ ਕਵੀ ਦਰਬਾਰ <br/> ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਵਿਆਹ ਪੁਰਬ ਦੀਆਂ ਰੌਣਕਾਂ ਸੇਵਕ ਪਰਿਵਾਰਾਂ ਵਲੋਂ 'ਵਿਆਹ ਲਈ ਭਾਜੀ' ਤਿਆਰ...
Ad Position 24