17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਚੇਅਰਮੈਨ ਢੰਡਾ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-09-2025
ਕਰਤਾਰਪੁਰ, 26 ਸਤੰਬਰ (ਜਨਕ ਰਾਜ ਗਿੱਲ)-ਸਥਾਨਕ ਡੀ.ਏ.ਵੀ ਪ੍ਰਾਇਮਰੀ ਸਕੂਲ ਵਿਖੇ ਸ਼੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਉਤਸਵ ਦੇ ਚਲਦਿਆਂ ਸੰਸਥਾ ਵਲੋਂ ਉੱਘੀਆਂ ਸ਼ਖਸਿਅਤਾਂ ਦੇ ਸਨਮਾਨ ਨੂੰ ਲੈ ਕੇ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਅਤੇ ਐੱਸ.ਸੀ ਸੈੱਲ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਅਰਵਿੰਦ ਢੰਡਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਇਸ ਉਤਸਵ ਦੀ ਮੁਬਾਰਕਬਾਦ ਦਿੰਦੇ ਹੋਏ ਯਾਦਗਾਰੀ ਸਨਮਾਨ ਭੇਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਨੇ ਬੀ.ਡੀ.ਪੀ.ਓ ਮਹਿਤਪੁਰ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਜਦੋਂ ਸਾਰਾ ਦਿਨ ਸੋਸ਼ਲ ਮੀਡੀਆ ਸਮੇਤ 'ਇਲੈਕਟ੍ਰੋਨਿਕਸ ਮੀਡੀਆ' ਨੇ ਵੀ 'ਝੂਠੀ ਖਬਰ' ਨੂੰ ਖੂਬ ਪ੍ਰਚਾਰਿਆ! <br/>
Ad Position 24