ਸ਼ਾਹਕੋਟ ਮੰਡੀ 'ਚ 'ਆਪ' ਇੰਚਾਰਜ ਪਿੰਦਰ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ <br/>
ਸ਼ਾਹਕੋਟ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਨਾਲ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਪ੍ਰਧਾਨ ਪਵਨ ਅਗਰਵਾਲ, ਸੈਕਟਰੀ ਤੇਜਿੰਦਰ ਕੁਮਾਰ ਤੇ ਹੋਰ | ਤਸਵੀਰ- ਸੁਖਦੀਪ ਸਿੰਘ
<br/>
27-09-2025