ਸਾਈ ਸੋਨੀਪਤ ਨੇ ਨੇਵਲ ਟਾਟਾ ਹਾਕੀ ਅਕੈਡਮੀ ਜਮਸ਼ੇਦਪੁਰ ਨੂੰ ਹਰਾ ਕੇ ਖਿਤਾਬ 'ਤੇ ਕੀਤਾ ਕਬਜ਼ਾ
ਪੰਜਾਬ ਹਾਕੀ ਲੀਗ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨਾਲ ਕੈਬਨਿਟ ਮੰਤਰੀ ਮਹਿੰਦਰ ਭਗਤ, ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਨਿਤਿਨ ਕੋਹਲੀ, ਡੀ.ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਉਲੰਪੀਅਨ ਹਰਮਨਪ੍ਰੀਤ ਸਿੰਘ, ਉਲੰਪੀਅਨ ਰਜਿੰਦਰ ਸਿੰਘ ਤੇ ਹੋਰ | (ਸੱਜ) ਪੰਜਾਬ ਹਾਕੀ ਲੀਗ 2025 ਦੀ ਚੈਂਪੀਅਨ ਬਣੀ ਸਾਈ ਸੋਨੀਪਤ ਦੀ ਟੀਮ ਦੇ ਖਿਡਾਰੀ ਜੇਤੂ ਟਰਾਫੀ ਨਾਲ ਵਿਖਾਈ ਦੇ ਰਹੇ ਹਨ | ਤਸਵੀਰਾਂ:-ਮੁਨੀਸ਼ |
<br/>
28-09-2025