ਸਾਂਝ ਕੇਂਦਰ ਸ਼ਾਹਕੋਟ ਵਲੋਂ ਮੂਲੇਵਾਲ ਖਹਿਰਾ ਸਕੂਲ 'ਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸੈਮੀਨਾਰ <br/>
ਮੂਲੇਵਾਲ ਖਹਿਰਾ ਸਕੂਲ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਏ ਸੈਮੀਨਾਰ ਦੌਰਾਨ ਏ.ਐੱਸ.ਆਈ ਗੁਰਦੇਵ ਸਿੰਘ ਇੰਚਾਰਜ ਸਾਂਝ ਕੇਂਦਰ ਲੋਹੀਆਂ ਤੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਟਾਫ਼ ਮੈਂਬਰਜ਼ | (ਸੱਜੇ) ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਏ.ਐੱਸ.ਆਈ ਗੁਰਦੇਵ ਸਿੰਘ ਨਾਲ, ਮਾ: ਕੁਲਦੀਪ ਸਚਦੇਵਾ ਤੇ ਹੋਰ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ
<br/>
28-09-2025