ਭਾਜਪਾ ਹਲਕਾ ਇੰਚਾਰਜ ਚੰਦੀ ਨੇ ਕੇਂਦਰ ਵਲੋਂ ਭੇਜੀ ਰਾਹਤ ਸਮੱਗਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ <br/>
ਹੜ੍ਹ ਪ੍ਰਭਾਵਿਤ ਪਿੰਡ ਵਿਚ ਕੇਂਦਰ ਸਰਕਾਰ ਵਲੋਂ ਭੇਜੀ ਰਾਹਤ ਸਮੱਗਰੀ ਵੰਡਦੇ ਹੋਏ ਭਾਜਪਾ ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਨਾਲ, ਸੁਦਰਸ਼ਨ ਸੋਬਤੀ, ਜਸਵਿੰਦਰ ਕੌਰ ਪ੍ਰਧਾਨ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ
<br/>
28-09-2025