27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਆਗੂ ਮਾਸਟਰ ਸੋਹਣ ਲਾਲ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 28-09-2025
ਨਕੋਦਰ, 27 ਸਤੰਬਰ (ਗੁਰਵਿੰਦਰ ਸਿੰਘ)-ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਜ਼ਿਲ੍ਹਾ ਜਲੰਧਰ ਦੇ ਵਿੱਤ ਸਕੱਤਰ ਰਸ਼ਮਿੰਦਰ ਪਾਲ ਸੋਨੂੰ ਦੇ ਚਾਚਾ ਮਾਸਟਰ ਸੋਹਣ ਲਾਲ (ਸਾਬਕਾ ਜੀਟੀਯੂ ਆਗੂ) ਦਾ ਕੱਲ ਮਿਤੀ 24 ਸਤੰਬਰ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ¢ ਉਨ੍ਹਾਂ ਦੇ ਦਿਹਾਂਤ ਤੇ ਗÏਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਅਤੇ ਜਨਰਲ ਸਕੱਤਰ ਸੁਰਿੰਦਰ ਕੰਬੋਜ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ ਅਤੇ ਜਨਰਲ ਸਕੱਤਰ ਐਨ.ਡੀ.ਤਿਵਾੜੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢ਮਾਸਟਰ ਸੋਹਣ ਲਾਲ ਦੇ ਪਰਿਵਾਰਕ ਮਿੱਤਰ ਅਧਿਆਪਕ ਆਗੂ ਕੰਵਲਜੀਤ ਸੰਗੋਵਾਲ ਨੇ ਦੱਸਿਆ ਹੈ ਕਿ ਮਾਸਟਰ ਸੋਹਣ ਲਾਲ ਦਾ ਸਸਕਾਰ ਮਿਤੀ 26 ਸਤੰਬਰ ਨੂੰ ਦੁਪਹਿਰ 12:00 ਵਜੇ ਸ਼ਮਸ਼ਾਨਘਾਟ ਪਿੰਡ ਪੰਡੋਰੀ ਖ਼ਾਸ, ਤਹਿਸੀਲ ਨਕੋਦਰ (ਜਲੰਧਰ) ਵਿਖੇ ਕੀਤਾ ਜਾਵੇਗਾ ¢
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਲਈ ਸਰਕਾਰ ਯੋਗ ਮੁਆਵਜ਼ਾ ਦੇਵੇ-ਆਗੂ <br/> ਅਗਲੀ ਖ਼ਬਰ ਲੋਹੀਆਂ ਦੀ ਰਾਮ ਲੀਲ੍ਹਾ ਨੇ ਵਿਸ਼ਵ ਪੱਧਰੀ ਕਲਾਕਾਰ ਪੈਦਾ ਕੀਤੇ-ਸ਼ੁਭਾਸ਼ ਗੁਪਤਾ, ਗੁਰਪਾਲ ਸਿੰਘ ਜੱਕੋਪੁਰ <br/>
Ad Position 24