02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਗਰ ਕੀਰਤਨ ਦੇ ਰੂਟ ਅਤੇ ਸਮਾਗਮ ਵਾਲੀ ਜਗ੍ਹਾ ਨੇੜੇ ਅੱਜ ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਪਾਬੰਦੀ

Ad Position 21
No active advertisement
ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟਰੇਟ ਡਾ.ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਜਲੰਧਰ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ ਸਮਾਗਮ ਵਾਲੀ ਜਗ੍ਹਾ ਨੇੜੇ 1 ਨਵੰਬਰ ਸ਼ਨੀਚਰਵਾਰ ਨੂੰ ਮੀਟ ਅਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਲਗਾਈ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਕਾਲਾ ਬੱਕਰਾ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ <br/> ਅਗਲੀ ਖ਼ਬਰ ਰੀਅਲ ਅਸਟੇਟ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦਾ ਈ. ਡੀ. ਨੇ ਤਿੰਨ ਦਿਨਾਂ ਦਾ ਰਿਮਾਂਡ ਕੀਤਾ ਹਾਸਿਲ <br/>
Ad Position 24
No active advertisement