02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਭਾਈ ਮਨਪ੍ਰੀਤ ਸਿੰਘ ਦਾ ਰਾਗੀ ਜਥਾ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਪਿੱਛੇ ਨਜ਼ਰ ਆ ਰਹੇ ਹਨ ਮਨਜੀਤ ਸਿੰਘ ਠੁਕਰਾਲ ਤੇ ਹੋਰ ਸੰਗਤ | ਤਸਵੀਰ ਮੁਨੀਸ਼ <br/> 01-11-2025
ਜਲੰਧਰ, 31 ਅਕਤੂਬਰ (ਹਰਵਿੰਦਰ ਸਿੰਘ ਫੁੱਲ)-350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਾਮ ਨੂੰ ਕਰਵਾਏ ਗਏ ਇਸ ਗੁਰਮਤਿ ਸਮਾਗਮ 'ਚ ਗੁਰੂ ਘਰ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਅਤੇ ਕਥਾ ਵਾਚਕਾਂ ਨੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਕੰਵਲਜੀਤ ਸਿੰਘ ਜਰਨਲ ਸਕੱਤਰ, ਮਨਜੀਤ ਸਿੰਘ ਠੁਕਰਾਲ, ਸੀ.ਮੀਤ ਪ੍ਰਧਾਨ, ਪਰਮਜੀਤ ਸਿੰਘ ਪਹਿਲਵਾਨ, ਪਰਮਜੀਤ ਸਿੰਘ ਕਾਨਪੁਰੀ, ਜੋਗਿੰਦਰ ਸਿੰਘ ਕੈਸ਼ੀਅਰ, ਗੁਰਿੰਦਰ ਸਿੰਘ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡ ਲਾਰਡ, ਹਰਦੀਪ ਸਿੰਘ ਮੱਲ੍ਹੀ, ਕੁਲਵਿੰਦਰ ਸਿੰਘ ਮੱਲ੍ਹੀ, ਜੀ ਐੱਸ ਚੋਪੜਾ, ਜਗਜੀਤ ਸਿੰਘ, ਰਵਿੰਦਰ ਸਿੰਘ ਬਵੇਜਾ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਰਹੇਜਾ, ਦਲਜੀਤ ਸਿੰਘ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਜੱਸਾ , ਤਰਲੋਕ ਸਿੰਘ ਰਾਜੂ, ਗੋਬਿੰਦ ਪ੍ਰੀਤ ਸਿੰਘ, ਸਿਮਰਜੀਤ ਸਿੰਘ, ਜਤਿੰਦਰ ਸਿੰਘ ਮਝੈਲ, ਹਰਪ੍ਰੀਤ ਸਿੰਘ ਮਝੈਲ, ਗੁਰਿੰਦਰ ਸਿੰਘ ਮਝੈਲ, ਖ਼ਾਲਸਾ ਨÏਜਵਾਨ ਸਭਾ ਦੇ ਮੈਂਬਰ ਅਤੇ ਇਸਤਰੀ ਸਤਿਸੰਗ ਦੀਆਂ ਮੈਂਬਰ ਬੀਬੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਾਮਿਲ ਹੋ ਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ |

Ad Position 22
No active advertisement
ਪਿਛਲੀ ਖ਼ਬਰ ਭਾਰਗੋ ਕੈਂਪ ਦੀ ਘਟਨਾ ਚਿੰਤਾ ਪੈਦਾ ਕਰਨ ਵਾਲੀ-ਸੰਗਰ <br/> ਅਗਲੀ ਖ਼ਬਰ ਵੱਖ-ਵੱਖ ਮਾਮਲਿਆਂ 'ਚ 14 ਵਿਅਕਤੀ ਗਿ੍ਫ਼ਤਾਰ <br/>
Ad Position 24
No active advertisement