ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ
ਗੁਰਦੁਆਰਾ ਤਖਤਗੜ੍ਹ ਸਾਹਿਬ ਫਿਲੌਰ ਤੋਂ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | (ਸੱਜੇ) ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਪਿ੍ੰਸੀਪਲ ਪ੍ਰੇਮ ਕੁਮਾਰ, ਸਾਬਕਾ ਅਕਾਲੀ ਵਿਧਾਇਕ ਬਲਦੇਵ ਸਿੰਘ ਖਹਿਰਾ ਅਤੇ ਪਰਦੀਪ ਸਿੰਘ ਦੁਸਾਂਝ ਨਗਰ ਕੀਰਤਨ 'ਚ ਸ਼ਾਮਿਲ ਹੁੰਦੇ ਹੋਏ | ਤਸਵੀਰਾਂ : ਸਤਿੰਦਰ ਸ਼ਰਮਾ
<br/>
02-11-2025