04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਨਗਰ ਕੀਰਤਨ 'ਚ ਸ਼ਿਰਕਤ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਜਲੰਧਰ, 1 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਲੋਕਾਂ ਨੂੰ ਸਮਾਨਤਾ, ਸ਼ਾਂਤੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ 'ਤੇ ਆਧਾਰਿਤ ਸਦਭਾਵਨਾ ਪੂਰਣ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹ•ਾਂ 'ਤੇ ਅਮਲ ਕਰਨ ਦੀ ਅਪੀਲ ਕੀਤੀ¢ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਇੱਕ ਸ਼ਰਧਾਲੂ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਅਜੋਕੇ ਸਮੇਂ ਵਿੱਚ ਸ੍ਰੀ ਗੁਰੂ ਸਾਹਿਬ ਦੇ ਸੰਦੇਸ਼ ਦੀ ਸਦੀਵੀ ਪ੍ਰਸੰਗਿਕਤਾ 'ਤੇ ਚਾਨਣਾ ਪਾਇਆ¢ ਸ੍ਰੀ ਭਗਤ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਆਪਸੀ ਸਤਿਕਾਰ ਨੂੰ ਉਤਸ਼ਾਹਿਤ ਕਰਕੇ ਅਤੇ ਸਮਾਜ ਨੂੰ ਵੰਡਣ ਵਾਲੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਗੁਰੂ ਜੀ ਦੇ ਆਦਰਸ਼ਾਂ ਦੀ ਪਾਲਣਾ ਕੀਤੀ ਜਾਵੇ ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਿਵਸ ਮੌਕੇ ਗੁਰਦੁ ਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ 20ਵਾਂ ਭਾਪਾ ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ
Ad Position 24