ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 04-11-2025
ਚੁਗਿੱਟੀ/ਜੰਡੂ ਸਿੰਘਾ, 3 ਨਵੰਬਰ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ 5 ਨਵੰਬਰ ਨੂੰ ਕਰਵਾਇਆ ਜਾਵੇਗਾ ¢ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਥੇਦਾਰ ਨੰਬਰਦਾਰ ਮੱਖਣ ਸਿੰਘ ਨੇ ਦੱਸਿਆ ਕਿ ਇਸ ਮÏਕੇ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਜਾਏ ਜਾਣ ਵਾਲੇ ਦੀਵਾਨ 'ਚ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਦਿਨ ਚੜ੍ਹਦੇ ਕੰਮ 'ਤੇ ਜਾ ਰਹੇ ਕਾਰੋਬਾਰੀ ਦੀ ਸੋਨੇ ਦੀ ਚੇਨੀ ਝਪਟ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਈ-ਅਸ਼ਟਾਮ ਦਾ ਸਰਵਰ ਖਰਾਬ ਹੋਣ ਕਰਕੇ ਲੋਕ ਹੋਏ ਪ੍ਰੇਸ਼ਾਨ
Ad Position 24
No active advertisement