16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਸ਼ੇ ਦੀਆਂ ਗੋਲੀਆਂ ਸਣੇ ਇੱਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬਾਬਾ ਗਧੀਆ ਸਟੇਡੀਅਮ ਲਾਗਿਓਾ ਪ੍ਰੀਤਮ ਵਾਲੀਆ ਉਰਫ਼ ਹਨੀ ਪੁੱਤਰ ਪ੍ਰਦੀਪ ਵਾਲੀਆ ਵਾਸੀ ਖਲਵਾੜਾ ਗੇਟ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਾਨੂੰ ਪਾਰ ਲੰਘਾ ਦਿਓ ਜੀ, ਅਸੀਂ ਪੜ੍ਹਨ ਸਕੂਲੇ ਜਾਣਾ ਅਗਲੀ ਖ਼ਬਰ ਨਵਜਨਮੀ ਬੱਚੀ ਦਾ ਮਿ੍ਤਕ ਸਰੀਰ ਸੁੱਟਣ ਵਾਲੇ ਨਾ ਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
Ad Position 24