16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਬੂਟਾਂ ਵਿਖੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਗੁਰਸੇਵਕ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਹ ਕੰਮ ਤੋਂ ਵਾਪਸ ਜਾ ਰਿਹਾ ਸੀ, ਜਦੋਂ ਉਹ ਪਿੰਡ ਦੇ ਅੱਡੇ 'ਤੇ ਪਹੁੰਚਿਆਂ ਤਾਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਡਿਊਟੀ ਡਾ. ਕਰਨ ਤੇ ਸ਼ੇਖਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼ਤਾਬਦੀ ਸਮਾਗਮਾਂ ਸੰਬੰਧੀ ਗੁਰਾਇਆ-ਫਿਲੌਰ ਦੇ ਗੈਰ-ਸਹਾਇਤਾ ਸਕੂਲ 23 ਤੋਂ 25 ਤੱਕ ਬੰਦ ਰਹਣਗੇ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਗੰਭੀਰ ਜ਼ਖ਼ਮੀ
Ad Position 24