ਜਲੰਧਰ, 23 ਨਵੰਬਰ (ਸ. ਰ.)-ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਸੰਸਥਾ ਜ਼ਜਬਾ ਦੇ ਚੇਅਰਮੈਨ ਹਰਪ੍ਰੀਤ ਸਿੰਘ ਚÏਹਾਨ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 24 ਨਵੰਬਰ ਨੂੰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨੇੜੇ ਚੀਮਾ ਚÏਕ ਮਿੱਠਾਪੁਰ ਰੋਡ ਜਲੰਧਰ ਵਿਖੇ ਦੁਪਹਿਰ 12 ਤੋਂ 1. 30 ਵਜੇ ਤੱਕ ਹੋਵੇਗੀ | ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਸਾਥੀ ਗਗਨਦੀਪ ਸਿੰਘ ਨਾਗੀ ਨੇ ਦਿੱਤੀ |