ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ ਵਲੋਂ ਸਤਿਸੰਗ ਭਲਕੇ-ਸਹੋਤਾ

Ad Position 21
No active advertisement
ਅਜੀਤ ਡੈਸਕ 06-12-2025
ਸ਼ਾਹਕੋਟ, 5 ਦਸੰਬਰ (ਸੁਖਦੀਪ ਸਿੰਘ)-ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ ਵਲੋਂ ਸਰਬੱਤ ਦੇ ਭਲੇ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਆਧਾਰਿਤ ਮਹਾਨ ਸਤਿਸੰਗ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦੁਸਹਿਰਾ ਗਰਾਉਂਡ , ਸ਼ਾਹਕੋਟ ਵਿਖੇ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ ਦੇ ਮੁੱਖ ਸੰਚਾਲਕ ਛਿੰਦਰ ਪਾਲ ਸਹੋਤਾ ਨੇ ਦੱਸਿਆ ਕਿ ਸਤਿਸੰਗ ਮੌਕੇ ਆਰੰਭਤਾ ਦੀ ਅਰਦਾਸ ਸਵੇਰੇ 10 ਵਜੇ ਹੋਵੇਗੀ, ਉਪਰੰਤ ਬਾਬਾ ਮੱਸਿਆ ਨਾਥ (ਸੁਰਜੀਤ ਸਾਜਨ), ਭਾਈ ਅਜੈਬੀਰ ਸਿੰਘ (ਮਾਹੂੰਵਾਲ ਵਾਲੇ) ਤੇ ਵੀਰ ਸੰਦੀਪ ਕੁਲਾਰ (ਕੁਲਾਰਾਂ ਵਾਲੇ) ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਬਾਲਯੋਗੀ ਸੰਤ ਬਾਬਾ ਪ੍ਰਗਟ ਨਾਥ (ਰਹੀਮਪੁਰ ਵਾਲੇ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਮੰਡਲ ਨੇ ਨਵੇਂ ਡੀ. ਐੱਸ. ਪੀ. ਨਾਲ ਮੁਲਾਕਾਤ ਕਰ ਕੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਜਾਣੂ ਅਗਲੀ ਖ਼ਬਰ ਪਿੰਡ ਛੋਕਰਾਂ 'ਚ 2 ਟਰੈਕਟਰਾਂ ਦੀਆਂ ਬੈਟਰੀਆਂ ਚੋਰੀ
Ad Position 24
No active advertisement