31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਆਪ' ਸ਼ਾਨ ਨਾਲ ਜਿੱਤੇਗੀ-ਗਰੋਵਰ

Ad Position 21
No active advertisement
ਅਜੀਤ ਡੈਸਕ 07-12-2025
ਸ਼ਾਹਕੋਟ, 6 ਦਸੰਬਰ (ਬਾਂਸਲ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦÏਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ¢ ਇਹ ਵਿਚਾਰ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪ੍ਰਵੀਨ ਗਰੋਵਰ ਐਮ.ਸੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ, ਜਿਸ ਸਦਕਾ ਅੱਜ ਸੂਬੇ ਭਰ 'ਚ ਲੋਕ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਉਂਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਾਲਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ¢ ਉਨ੍ਹਾਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ 'ਆਪ' ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ¢ ਇਸ ਮÏਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਸਵਿੰਦਰ ਸੋਨੂੰ ਅਤੇ ਸਰਬਜੀਤ ਸਿੰਘ ਸਾਬੀ ਸਰਪੰਚ ਨਵਾਂ ਕਿਲਾ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ • ਚੋਣ ਨਿਸ਼ਾਨ ਵੀ ਕੀਤੇ ਅਲਾਟ • ਜ਼ਿਲ੍ਹਾ ਪ੍ਰੀਸ਼ਦ ਲਈ 31 ਤੇ ਸੰਮਤੀਆਂ ਲਈ 151 ਉਮੀਦਵਾਰਾਂ ਨੇ ਨਾਂਅ ਲਏ ਵਾਪਸ <br/... ਅਗਲੀ ਖ਼ਬਰ ਦ ਓਪਨ ਡੋਰ ਚਰਚ ਖੋਜੇਵਾਲਾ ਕਪੂਰਥਲਾ ਵਿਖੇ ਮਨਾਇਆ ਜਾਵੇਗਾ ਪ੍ਰਭੂ ਯੀਸ਼ੂ ਮਸੀਹ ਦਾ ਜਨਮ ਦਿਹਾੜਾ
Ad Position 24