10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਵਿਸ਼ਵ ਅਪੰਗਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-12-2025
ਜਲੰਧਰ, 7 ਦਸੰਬਰ (ਪਵਨ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਗਰੁੱਪ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਦੀ ਅਗਵਾਈ 'ਚ ਵਿਸ਼ਵ ਅਪੰਗਤਾ ਦਿਵਸ ਮਨਾਇਆ ¢ ਇਸ ਮੌਕੇ ਸ੍ਰੀਮਤੀ ਚੋਪੜਾ ਅਤੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਅਰਜੁਨ ਨਗਰ ਦੇ ਵਿਦਿਆਰਥੀਆਂ ਨੇ ਜਲੰਧਰ 'ਚ ਲੋੜਵੰਦ ਸੰਸਥਾਵਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅਪੰਗ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਸਵੈਟਰ, ਫਲ ਅਤੇ ਹੋਰ ਚੀਜ਼ਾਂ ਵੰਡ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ¢ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਦਾ ਉਦੇਸ਼ ਉਨ੍ਹਾਂ ਵਿੱਚ ਮਨੁੱਖਤਾ ਨੂੰ ਉਤਸ਼ਾਹਿਤ ਕਰਨਾ ਸੀ ¢ ਗਰੁੱਪ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਸਮੂਹ ਦੇ ਲੋਕਾਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦੀ ਖੁਸ਼ੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ ¢
Ad Position 22
No active advertisement
ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਛੋਟੇ ਆਈਵੀਅਨਜ਼ ਦੀ ਖੋਜ ਯਾਤਰਾ 'ਦ ਕ੍ਰਿਓਸਿਟੀ ਐਕਸਪੈਰੀਮੈਂਟ' ਤਹਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਬੀ. ਡੀ. ਏ. ਇਨਕਲੇਵ 'ਚ ਪਾਣੀ ਸੀਵਰੇਜ ਦੇ ਕੁਨੈਕਸ਼ਨ ਮਨਜ਼ੂਰ
Ad Position 24