11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਫੋਕਲ ਪੁਆਇੰਟ ਚੌਕ 'ਤੇ ਨਾਕਾਬੰਦੀ ਦੌਰਾਨ ਨੌਜਵਾਨ ਕਾਬੂ, 31 ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 08-12-2025
ਮਕਸੂਦਾਂ, 7 ਦਸੰਬਰ (ਸੌਰਵ ਮਹਿਤਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਫੋਕਲ ਪੁਆਇੰਟ ਚੌਕ 'ਤੇ ਨਾਕਾਬੰਦੀ ਕਰਦੇ ਹੋਏ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਨੌਜਵਾਨ ਤੋਂ 31 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਗਿ੍ਫ਼ਤਾਰ ਨੌਜਵਾਨ ਦੀ ਪਹਿਚਾਣ ਰਜਿੰਦਰ ਸਿੰਘ ਪੁੱਤਰ ਸਿੰਗਾਰ ਸਿੰਘ ਨਿਵਾਸੀ ਕਪੂਰਥਲਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਨੇ ਚੁੱਪ-ਚੁਪੀਤੇ ਐਨ. ਓ. ਸੀ. ਤੇ ਸੀ. ਐਲ. ਯੂ. ਦੇ ਰੇਟ ਦੁੱਗਣੇ ਕੀਤੇ-ਇੰਜ. ਰਾਜਵਿੰਦਰ ਸਿੰਘ ਅਗਲੀ ਖ਼ਬਰ ਸੋਢਲ ਚੌਕ 'ਚ ਬੁਲਟ ਚੋਰੀ ਦੀ ਕੋਸ਼ਿਸ਼ ਨਾਕਾਮ, ਨਸ਼ੇੜੀ ਚੋਰ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਟੀਕਾ ਬਰਾਮਦ
Ad Position 24