ਜਲੰਧਰ, 17 ਦਸੰਬਰ (ਪਵਨ ਖਰਬੰਦਾ)-ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ ਬਹਾਦਰ ਨਗਰ ਜਲੰਧਰ ਨੇ ਵਿਜੇ ਦਿਵਸ ਮਨਾਇਆ ¢ ਇਸ ਮÏਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫ਼ੱੁਲ ਭੇਟ ਕੀਤੇ ਅਤੇ ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਰੱਖਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਸਹੁੰ ਦੁਹਰਾਈ¢