25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਮੂਹ ਸਿੰਘ ਸਭਾਵਾਂ ਪੰਦ੍ਹਰਵਾੜੇ ਦÏਰਾਨ ਸਾਦੇ ਲੰਗਰ ਪ੍ਰਸ਼ਾਦੇ ਤਿਆਰ ਕਰ ਕੇ ਸੰਗਤਾਂ ਨੂੰ ਛਕਾਉਣ-ਰਾਣਾ

Ad Position 21
No active advertisement
ਅਜੀਤ ਡੈਸਕ 18-12-2025
ਚੁਗਿੱਟੀ/ਜੰਡੂਸਿੰਘਾ, 17 ਦਸੰਬਰ (ਨਰਿੰਦਰ ਲਾਗੂ)-ਸਮੂਹ ਸਿੰਘ ਸਭਾਵਾਂ ਧਾਰਮਿਕ ਸੇਵਾ ਸੁਸਾਇਟੀਆਂ ਸ਼ਹੀਦੀ ਪੰਦ੍ਹਰਵਾੜੇ ਦਿਨਾਂ 'ਚ ਸਾਦਾ ਭੋਜਨ ਸੰਗਤਾਂ ਨੂੰ ਛਕਾਉਣ ਅਤੇ ਮਿੱਠੇ ਤੇ ਹੋਰ ਵੱਖ-ਵੱਖ ਤਰ੍ਹਾਂ ਦੇ ਦਿਖਾਵੇ ਵਾਲੇ ਪਕਵਾਨ ਬਣਾਉਣ ਤੋਂ ਗੁਰੇਜ ਕਰਨ ਅਤੇ ਇਨ੍ਹਾਂ ਧਾਰਮਿਕ ਸਮਾਗਮਾਂ ਦÏਰਾਨ ਮਾਨ ਸਨਮਾਨ ਵੀ ਨਾ ਕੀਤੇ ਜਾਣ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣਾ ਸਾਰਾ ਸਰਬੰਸ ਵਾਰ ਕੇ ਕÏਮ ਨੂੰ ਦਿੱਤੀ ਵਿਲੱਖਣ ਪਛਾਣ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਅਦੁੱਤੀ ਸ਼ਹਾਦਤ ਤੇ ਕੁਰਬਾਨੀ ਨੂੰ ਯਾਦ ਕਰਦੇ ਹੋਏ ਰਲ ਕੇ ਸ਼ਰਧਾ ਦੇ ਫੁੱਲ ਭੇਟ ਕਰੀਏ | ਇਹ ਵਿਚਾਰ ਸਰਬ ਧਰਮ ਵੈੱਲਫੇਅਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਰਾਣਾ ਅਤੇ ਸਰਪ੍ਰਸਤ ਸੰਤ ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰੇ ਵਾਲਿਆਂ ਨੇ ਪ੍ਰੈਸ ਦੇ ਨਾਂ ਸਾਂਝੇ ਕਰਦਿਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਹੇ |
Ad Position 22
No active advertisement
ਪਿਛਲੀ ਖ਼ਬਰ ਰਿੰਕੂ ਵਲੋਂ ਰੇਲ ਮੰਤਰੀ ਤੋਂ ਸੀ-8 ਫਾਟਕ ਕੋਲ ਅੰਡਰ ਪਾਸ ਬਣਾਉਣ ਦੀ ਮੰਗ ਅਗਲੀ ਖ਼ਬਰ ਨਿਊ ਸੇਂਟ ਸੋਲਜਰ ਸਕੂਲ 'ਚ ਵਿਜੇ ਦਿਵਸ ਮਨਾਇਆ
Ad Position 24