25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪਚਰੰਗਾ ਜ਼ੋਨ ਤੋਂ 'ਆਪ' ਦੀ ਉਮੀਦਵਾਰ ਕੁਲਜੀਤ ਰਾਣੀ 779 ਵੋਟਾਂ ਨਾਲ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਕਿਸ਼ਨਗੜ੍ਹ, 17 ਦਸੰਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਆਉਂਦੇ ਪਚਰੰਗਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਜੀਤ ਰਾਣੀ ਜੇਤੂ ਰਹੀ¢ ਇਸ ਚੋਣ ਵਿਚ ਕੁਲਜੀਤ ਰਾਣੀ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ 779 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ¢ ਜਿੱਤਣ ਉਪਰੰਤ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਕੁਲਜੀਤ ਰਾਣੀ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ¢ ਇਸ ਮÏਕੇ ਬੀਬੀ ਕੁਲਜੀਤ ਰਾਣੀ ਨੇ ਇਕੱਤਰ ਪਿੰਡ ਨਿਵਾਸੀਆਂ ਨੂੰ ਕਿਹਾ ਕਿ ਬਲਾਕ ਸੰਮਤੀ ਪਚਰੰਗਾ ਜ਼ੋਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਅਤੇ ਪਿੰਡ ਪਚਰੰਗਾ ਦੇ ਨਿਵਾਸੀਆਂ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਪਣਾ ਕੀਮਤੀ ਵੋਟ ਪਾ ਕੇ ਉਨ੍ਹਾਂ ਦੀ ਸੇਵਾ ਕਰਨ ਦਾ ਮÏਕਾ ਦਿੱਤਾ, ਉਨ੍ਹਾਂ ਭਰੋਸਾ ਦਿੱਤਾ ਕਿ ਜ਼ੋਨ ਅਧੀਨ ਆਉਂਦੇ ਲੋਕਾਂ ਦੀਆਂ ਇੱਛਾਵਾਂ 'ਤੇ ਉਹ ਖ਼ਰਾ ਉਤਰਨਗੇ¢
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਨੇ ਬਾਜਵਾ ਕਲਾਂ ਤੇ ਢੰਡੋਵਾਲ ਤੋਂ ਜਿੱਤੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ ਵਿਚ 'ਆਪ' ਵੱਡੀ ਜਿੱਤ ਵੱਲ
Ad Position 24