25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਥੰਮ ਜੀ ਸਾਹਿਬ ਤੋਂ ਆਰੰਭ ਹੋਈਆਂ ਪ੍ਰਭਾਤ ਫੇਰੀਆਂ

Ad Position 21
No active advertisement
ਅਜੀਤ ਡੈਸਕ 18-12-2025
ਕਰਤਾਰਪੁਰ,17 ਦਸੰਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਸਤਰੀ ਸਤਸੰਗ ਸਭਾ ਅਤੇ ਸਿੰਘ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੇ ਚਲਦਿਆਂ ਅੱਜ ਦਾ ਪਹਿਲਾ ਸਮਾਗਮ ਰਵਿੰਦਰ ਸਿੰਘ ਪਲਾਹਾ ,ਬੀਬੀ ਹਰਬੰਸ ਕੌਰ ਚੋਧਰੀਆ ਮੁਹੱਲਾ ਅਤੇ ਦੂਸਰਾ ਸਮਾਗਮ ਬੀਬੀ ਜਗਰੂਪ ਕੌਰ ਸੂਰੀਆ ਮੁਹੱਲੇ ਆਪਣੇ ਗ੍ਰਹਿ ਵਿਖੇ ਕਰਵਾਏ ਗਏ | ਇਸ ਮੌਕੇ ਬਹੁ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਰਬੱਤ ਭਲੇ ਦੀ ਅਰਦਾਸ ਕਰਦੇ ਹੋਏ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ 'ਚ ਮੈਨੇਜਰ ਜਸਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ, ਇੰਚਾਰਜ ਮਨਜੀਤ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਓਾਕਾਰ ਸਿੰਘ ਵਿਲੱਖੁ, ਚਰਨਜੀਤ ਸਿੰਘ ਨਾਗੀ,ਹਰਵਿੰਦਰ ਸਿੰਘ ਰਿੰਕੂ, ਨਿਰਮਲ ਸਿੰਘ, ਜਗਜੀਤ ਛਾਬੜਾ, ਪਾਲੀ ਛਾਬੜਾ, ਹਰਜੀਤ ਸਿੰਘ, ਸੁਖਪ੍ਰੀਤ ਸਿੰਘ ਸਚਿਨ, ਜਗਜੀਤ ਸਿੰਘ, ਤਨਵੀਰ ਸਿੰਘ, ਸਰਬਜੋਤ ਸਿੰਘ ,ਗੁਰਪ੍ਰੀਤ ਸਿੰਘ, ਅਜ਼ਾਦਵੀਰ ਸਿੰਘ, ਬਲਬੀਰ ਸਿੰਘ ਭੁੱਲਰ, ਸੁਮਨਦੀਪ ਸਿੰਘ ਭੋਗਲ, ਜਰਮਨ ਸਿੰਘ, ਤਲਵਿੰਦਰ ਸਿੰਘ,ਬੀਬੀ ਪਰਮਜੀਤ ਕੌਰ, ਬੀਬੀ ਬਲਵਿੰਦਰ ਕੌਰ ਕੌਂਸਲਰ, ਬੀਬੀ ਰਜਿੰਦਰ ਕੌਰ ਬੀਬੀ ਹਰਬੰਸ ਕੌਰ, ਬੀਬੀ ਕਮਲਜੀਤ ਕੌਰ, ਗੁਰਬਖਸ਼ ਕੌਰ, ਹਰਮਨ ਕੌਰ, ਰਣਜੀਤ ਕੌਰ, ਬਿੰਦਰ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਗੁਰੂ ਚਰਨਾਂ 'ਚ ਨਤਮਸਤਕ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰਪਾਲ ਸਿੰਘ ਦੇ ਪਿਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਰੁੜਕਾ ਕਲਾਂ ਬਲਾਕ ਦੀਆਂ 15 ਬਲਾਕ ਸੰਮਤੀ ਸੀਟਾਂ ਦੇ ਨਤੀਜੇ
Ad Position 24