19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਰਿਆਨੇ ਦੀ ਦੁਕਾਨ 'ਚੋਂ ਅੱਠ ਹਜ਼ਾਰ ਦੀ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 19-12-2025
ਗੁਰਾਇਆ,18 ਦਸੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਢੰਡਾ ਵਿਖੇ ਇਕ ਕਰਿਆਨੇ ਦੀ ਦੁਕਾਨ ਵਿਚ ਬੀਤੀ ਰਾਤ ਚੋਰੀ ਦੀ ਖ਼ਬਰ ਹੈ ¢ ਜਾਣਕਾਰੀ ਦਿੰਦੇ ਹੋਏ ਬਸੰਤ ਕੁਮਾਰ ਕਰਿਆਨਾ ਸਟੋਰ ਦੁਕਾਨ ਦੀ ਮਾਲਕ ਸਵਿੱਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਦੁਕਾਨ ਬੰਦ ਕੀਤੀ ਸੀ¢ ਜਦੋਂ ਸਵੇਰੇ ਉਹ ਦੁਕਾਨ 'ਤੇ ਆਏ ਤਾਂ ਦੇਖਿਆ ਕਿ ਦਰਵਾਜ਼ੇ ਦਾ ਜਿੰਦਰਾ ਟੁੱਟਿਆ ਹੋਇਆ ਸੀ, ਚੋਰਾਂ ਵੱਲੋਂ ਗੱਲੇ ਨੂੰ ਬਾਹਰ ਸੁੱਟਿਆ ਗਿਆ ਸੀ¢ ਉਨ੍ਹਾਂ ਨੇ ਦੱਸਿਆ ਕਿ ਗੱਲੇ ਵਿੱਚ ਲਗਭਗ ਅੱਠ ਹਜ਼ਾਰ ਰੁਪਏ ਦੀ ਨਕਦੀ, ਜੋ ਚੋਰ ਲੈ ਕੇ ਫ਼ਰਾਰ ਹੋ ਗਏ¢
Ad Position 22
No active advertisement
ਪਿਛਲੀ ਖ਼ਬਰ ਸ੍ਰੀਲੰਕਾ 'ਚ ਚਮਕੀ ਨਿਧੀ ਸ਼ਰਮਾ ਨੂੰ ਸੁਨੀਤਾ ਰਿੰਕੂ ਨੇ ਦਿੱਤੀ ਵਧਾਈ ਅਗਲੀ ਖ਼ਬਰ ਕਾਂਗਰਸ ਵਲੋੋਂ ਐਨ. ਓ. ਸੀ. ਫੀਸਾਂ ਦੇ ਵਾਧੇ ਦੇ ਵਿਰੋਧ 'ਚ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
Ad Position 24