19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੰਗਲ ਸਿੰਘ ਬਾਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮ ਲਾਲ ਅਤੇ ਪ੍ਰੇਮ ਲਤਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਜਮਸ਼ੇਰ ਖਾਸ, 18 ਦਸੰਬਰ (ਹਰਵਿੰਦਰ ਕੁਮਾਰ)-ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮਲਾਲ ਅਤੇ ਪ੍ਰੇਮ ਲਤਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਦਿਲੋਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ¢ ਇਸ ਮÏਕੇ ਬਾਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਨੁਮਾਇੰਦਿਆਂ ਦਾ ਤਜਰਬਾ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਇਲਾਕੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਵੇਗਾ¢ ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੋਵੇਂ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਦੇ ਹੋਏ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦੇਣਗੇ¢ ਸੋਮ ਲਾਲ ਅਤੇ ਪ੍ਰੇਮ ਲਤਾ ਨੇ ਵੀ ਇਸ ਸਨਮਾਨਿਤ ਮੁਲਾਕਾਤ ਅਤੇ ਸ਼ੁਭਕਾਮਨਾਵਾਂ ਲਈ ਮੰਗਲ ਸਿੰਘ ਬਾਸੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਲੋਕ ਸੇਵਾ ਜਾਰੀ ਰੱਖਣਗੇ¢ ਇਸ ਮÏਕੇ ਮੰਗਲ ਸਿੰਘ ਬਾਸੀ ਨੇ ਬਲਾਕ ਸੰਮਤੀ ਜੇਤੂ ਮਨਜੀਤ ਕÏਰ ਸਪਰਾ ਅਤੇ ਸੁਖਵਿੰਦਰ ਕÏਰ ਨੂੰ ਵੀ ਮੁਬਾਰਕਾਂ ਦਿੱਤੀਆਂ¢
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਪਾਂਡੀਅਨ ਤੇ ਸੇਲਵਰਾਜ ਦੇ ਹੱਕ 'ਚ ਕਿਸਾਨਾਂ ਨੇ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਨਵੇਂ ਸਾਲ ਦਾ ਪ੍ਰੋਗਰਾਮ ਦਰਸ਼ਕਾਂ ਦੀ ਹਾਜ਼ਰੀ 'ਚ ਹੋਵੇਗਾ ਰਿਕਾਰਡ
Ad Position 24