14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕੱਲ੍ਹ

Ad Position 21
No active advertisement
ਅਜੀਤ ਡੈਸਕ 20-12-2025
ਜਲੰਧਰ, 19 ਦਸੰਬਰ (ਹਰਵਿੰਦਰ ਸਿੰਘ ਫੁੱਲ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੋਆਬਾ ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਕੀਰਤਨ ਦਰਬਾਰ ਨੇੜੇ ਗੁਰਦੁਆਰਾ ਸਾਹਿਬ ਮਾਡਲ ਹਾਊਸ ਵਿਖੇ 21 ਦਸੰਬਰ ਨੂੰ ਸ਼ਾਮ 5.30 ਤੋਂ ਰਾਤ 11 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਜਸਪ੍ਰੀਤ ਸਿੰਘ (ਜੋਨੀ ਚੌਹਾਨ) ਅਤੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੀਰਤਨ ਦਰਬਾਰ 'ਚ ਭਾਈ ਗੁਰਸ਼ਰਨ ਸਿੰਘ (ਲੁਧਿਆਣੇ ਵਾਲੇ), ਭਾਈ ਹਰਜਿੰਦਰ ਸਿੰਘ, ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲੇ) ਗੁਰਬਾਣੀ ਕੀਰਤਨ ਅਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਵਾਰਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਉੱਘੇ ਪੰਥਕ ਕਵੀ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫ਼ੀ) ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਆਬਾਦਪੁਰਾ 'ਚ ਸਕੂਲ ਨੇੜੇ ਨਸ਼ਾ ਛੁਡਾਊ ਕੇਂਦਰ ਨਾ ਬਣਾਉਣ ਦੀ ਮੰਗ ਅਗਲੀ ਖ਼ਬਰ ਉੱਤਰੀ ਹਲਕੇ ਦੇ ਨਵਨਿਯੁਕਤ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦਾ ਸਨਮਾਨ
Ad Position 24