14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਦੋਆਬਾ ਕਾਲਜ ਦੀ ਮਹਿਲਾ ਫੁੱਟਬਾਲ ਟੀਮ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 'ਚੋਂ ਚਾਂਦੀ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 20-12-2025
ਜਲੰਧਰ, 19 ਦਸੰਬਰ (ਡਾ. ਜਤਿੰਦਰ ਸਾਬੀ)-ਦੋਆਬਾ ਕਾਲਜ ਦੇ ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਰਾਜਸਥਾਨ ਦੇ ਜੈਪੁਰ ਵਿਖੇ ਹੋਈ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਜੀ.ਐਨ.ਡੀ.ਯੂ. ਦੀ ਮਹਿਲਾ ਫੁੱਟਬਾਲ ਟੀਮ ਵਲੋਂ ਦੋਆਬਾ ਕਾਲਜ ਦੀ ਟੀਮ ਮਹਿਲਾ ਫੁੱਟਬਾਲ ਦੀ ਖਿਡਾਰੀ ਮਲਿਕਾ ਮੰਡਲ, ਦੀਨਾਕਸ਼ੀ ਅਤੇ ਜਯਾ ਨੇ ਭਾਗ ਲੈਂਦੇ ਹੋਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 'ਚੋਂ ਜੀ.ਐਨ.ਡੀ.ਯੂ. ਵਲੋਂ ਹਿੱਸਾ ਲੈਂਦੇ ਹੋਏ ਚਾਂਦੀ ਦਾ ਤਗਮਾ ਹਾਸਿਲ ਕੀਤਾ | ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਇਨ੍ਹਾਂ ਤਿੰਨਾਂ ਖਿਡਾਰਨਾਂ ਮਲਿਕਾ, ਦੀਨਾਕਸ਼ੀ ਅਤੇ ਜਯਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਖਾਂਬਰਾ ਚਰਚ ਨੇ ਯਿਸ਼ੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਆਬਾਦਪੁਰਾ 'ਚ ਸਕੂਲ ਨੇੜੇ ਨਸ਼ਾ ਛੁਡਾਊ ਕੇਂਦਰ ਨਾ ਬਣਾਉਣ ਦੀ ਮੰਗ
Ad Position 24