05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਪੰਦ੍ਹਰਵਾੜੇ ਸੰਬੰਧੀ ਸਮਾਗਮ 25 ਨੂੰ

Ad Position 21
No active advertisement
ਅਜੀਤ ਡੈਸਕ 21-12-2025

ਫ਼ਿਲੌਰ, 20 ਦਸੰਬਰ (ਸਤਿੰਦਰ ਸ਼ਰਮਾ)-ਸ਼ਹੀਦੀ ਪੰਦ੍ਹਰਵਾੜਾ ਸੰਬੰਧੀ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਜਗਤ ਮਾਤਾ ਗੁਜਰੀ ਜੀ, ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਅਮਰ ਸ਼ਹੀਦ ਬਾਬਾ ਧੰਨਾ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਮੜ• ਸਾਹਿਬ, ਪਿੰਡ ਨਗਰ ਵਿਖੇ 23 ਦਸੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਸ ਦੇ ਭੋਗ 25 ਦਸੰਬਰ ਨੂੰ ਪਾਏ ਜਾਣਗੇ ਉਪਰੰਤ ਖੁੱਲ•੍ਹੇ ਪੰਡਾਲ 'ਚ ਦੀਵਾਨ ਸਜਾਏ ਜਾਣਗੇ ਜਿਸ ਵਿਚ ਕੀਰਤਨੀ ਜਥਾ ਭਾਈ ਰਵਿੰਦਰ ਸਿੰਘ, ਡਾਕਟਰ ਹਰਮਿੰਦਰ ਸਿੰਘ ਖਹਿਰਾ ਢਾਡੀ ਵਾਰਾਂ ਤੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਦੀਵਾਨ ਦੀ ਸਮਾਪਤੀ 'ਤੇ ਗਤਕੇ ਦੇ ਜÏਹਰ ਦਿਖਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਜਥੇਦਾਰ ਬਾਬਾ ਤਰਲੋਚਨ ਸਿੰਘ ਵਲੋਂ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵਲੋਂ ਸਮਾਰਟ ਸਕੂਲ ਆਲੋਵਾਲ 'ਚ ਮੈਗਾ ਪੀ.ਟੀ.ਐਮ. 'ਚ ਸ਼ਿਰਕਤ <br/> ਅਗਲੀ ਖ਼ਬਰ ਸੁਸ਼ੀਲ ਰਿੰਕੂ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਏ
Ad Position 24