07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਿੰਦਰ ਕੁਮਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 22-12-2025
ਮਲਸੀਆਂ, 21 ਦਸੰਬਰ (ਸੁਖਦੀਪ ਸਿੰਘ)-ਰੌਸ਼ਨ ਲਾਲ, ਰਮੇਸ਼ ਕੁਮਾਰ ਤੇ ਬਿੰਦਰ ਕੁਮਾਰ (ਪੱਤਰਕਾਰ) ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਬਿਮਲਾ ਦੇਵੀ (90) ਪਤਨੀ ਕੇਵਲ ਕ੍ਰਿਸ਼ਨ ਵਾਸੀ ਪੱਤੀ ਖੁਰਮਪੁਰ (ਮਲਸੀਆਂ) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਨਕੋਦਰ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਦੁੱਖ ਦੀ ਘੜੀ 'ਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਲੋਕ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਬੰਮਿਆਂਵਾਲ ਵਿਖੇ ਭਗਵਾਨ ਵਾਲਮੀਕਿ ਦੇ ਮੰਦਰ 'ਚ ਸਤਿਸੰਗ ਕਰਵਾਇਆ ਅਗਲੀ ਖ਼ਬਰ ਐਡ: ਕੋਹਾੜ ਵਲੋਂ ਰੂਪੇਵਾਲ ਜ਼ੋਨ ਤੋਂ ਅਕਾਲੀ ਦਲ ਦੀ ਹਮਾਇਤ ਪ੍ਰਾਪਤ ਜੇਤੂ ਆਜ਼ਾਦ ਉਮੀਦਵਾਰ ਦਾ ਸਨਮਾਨ
Ad Position 24