07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਹਿਲ ਦੇ ਆਧਾਰ 'ਤੇ ਹੱਲ ਹੋ ਰਹੇ ਲੋਕਾਂ ਦੇ ਮਸਲੇ-ਗੁਲਾਟੀ

Ad Position 21
No active advertisement
ਅਜੀਤ ਡੈਸਕ 22-12-2025
ਜਲੰਧਰ, 21 ਦਸੰਬਰ (ਸ਼ਿਵ)-ਵਾਰਡ ਨੰਬਰ 70 ਦੇ 'ਆਪ' ਦੇ ਕੌਂਸਲਰ ਜਤਿਨ ਗੁਲ੍ਹਾਟੀ ਨੇ ਕਿਹਾ ਹੈ ਕਿ ਕੇਂਦਰੀ ਹਲਕੇ ਦੇ 'ਆਪ' ਦੇ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ 'ਚ ਉਹ ਵਾਰਡ ਵਿਚ ਲੋਕਾਂ ਦੇ ਮਸਲੇ ਪਹਿਲ ਦੇ ਤੌਰ 'ਤੇ ਹੱਲ ਕਰਵਾ ਰਹੇ ਹਨ | ਜਦੋਂ ਲੋਕ ਉਨ੍ਹਾਂ ਕੋਲ ਸਮੱਸਿਆਵਾਂ ਬਾਰੇ ਜਾਣਕਾਰੀ ਰੱਖਦੇ ਹਨ ਤਾਂ ਉਹ ਇਨ੍ਹਾਂ ਸਮੱਸਿਆਵਾਂ ਨੂੰ ਨਗਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਪੂਰਾ ਯਤਨ ਕਰਦੇ ਹਨ | ਉਨ੍ਹਾਂ ਕਿਹਾ ਕਿ ਮਸਲੇ ਹੱਲ ਕਰਵਾਉਣ ਲਈ ਲੋਕਾਂ ਦਾ ਉਨ੍ਹਾਂ ਨੂੰ ਲਗਾਤਾਰ ਸਹਿਯੋਗ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸੰਗਤ ਸਿੰਘ ਦੀ ਸ਼ਹਾਦਤ ਸੰਬੰਧੀ ਸਮਾਗਮ ਕੱਲ੍ਹ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਦੁਆਰਾ ਬਸਤੀ ਪੀਰਦਾਦ ਤੋਂ ਸਜਾਇਆ ਨਗਰ ਕੀਰਤਨ
Ad Position 24