ਵਿਧਾਇਕ ਸ਼ੇਰੋਵਾਲੀਆ ਨੇ ਨੰਗਲ ਅੰਬੀਆਂ ਜ਼ੋਨ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਸੁਖਦੇਵ ਸੁੱਖਾ ਦਾ ਕਰਵਾਇਆ ਮੂੰਹ ਮਿੱਠਾ
ਅਜੀਤ ਡੈਸਕ
22-12-2025
ਇਸ ਮੌਕੇ ਸੁਖਦੇਵ ਰਾਜ ਗਿੱਲ ਸਾਬਕਾ ਸਰਪੰਚ ਨੰਗਲ ਅੰਬੀਆਂ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਗੁਰਦੇਵ ਸਿੰਘ ਕੰਨੀਆਂ ਖੁਰਦ, ਜਸਪਾਲ ਸਿੰਘ ਨੰਗਲ ਅੰਬੀਆਂ, ਗੁਰਨਾਮ ਸਿੰਘ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ੍ਹ, ਮਨਜਿੰਦਰ ਸਿੰਘ ਕਲੇਰ ਸਰਪੰਚ ਟੁੱਟ ਸ਼ੇਰ ਸਿੰਘ, ਬਲਕਾਰ ਸਿੰਘ ਟੁੱਟ ਸ਼ੇਰ ਸਿੰਘ, ਜਗਦੀਸ਼ ਲਾਲ ਸਾਬਕਾ ਸਰਪੰਚ ਟੁੱਟ ਸ਼ੇਰ ਸਿੰਘ ਆਦਿ ਹਾਜ਼ਰ ਸਨ |