ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰੂਪ ਪਬਲਿਕ ਸਕੂਲ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 24-12-2025
ਕਿਸ਼ਨਗੜ੍ਹ, 23 ਦਸੰਬਰ (ਹੁਸਨ ਲਾਲ) ਸਰੂਪ ਪਬਲਿਕ ਸਰੂਪ ਨਗਰ ਰਾਊਵਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਹ ਧਾਰਮਿਕ ਸਮਾਗਮ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਅਤੇ ਉਪ ਚੇਅਰਪਰਸਨ ਉਪਿੰਦਰਜੀਤ ਕÏਰ ਢੇਸੀ ਦੀ ਅਗਵਾਈ ਵਿੱਚ ਸਕੂਲ ਪਿ੍ੰਸੀਪਲ ਸ਼੍ਰੀਮਤੀ ਨੀਰਜ ਕੁਮਾਰੀ ਸੰਧੂ ਦੀ ਦੇਖ ਰੇਖ ਹੇਠ ਕਰਵਾਇਆ ਗਿਆ ¢ ਇਸ ਮÏਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਵਲੋਂ ਪ੍ਰਵਚਨ ਕਰਦਿਆਂ ਸਮੂਹ ਸਕੂਲ ਦੇ ਵਿਦਿਆਰਥੀਆਂ ਨੂੰ ਸਿੰਘਾਂ ਸ਼ਹੀਦਾਂ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ਅਧਾਰਿਤ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਉਪਰੰਤ ਸਕੂਲ ਦੀ ਅਧਿਆਪਕਾ ਮਨਜੀਤ ਕÏਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਸਮੂਹ ਸਕੂਲ ਵਿਦਿਆਰਥੀਆਂ ਨੂੰ ਸ਼ਬਦ ਸਰਵਣ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਨੇ ਸ਼ਹੀਦੀ ਗੁਰਮਤਿ ਚੇਤਨਾ ਮਾਰਚ ਕੱਢਿਆ ਅਗਲੀ ਖ਼ਬਰ 'ਆਪ' ਵਲੋਂ 'ਯੱੁਧ ਨਸ਼ਿਆਂ ਵਿਰੁੱਧ' ਪ੍ਰੋਗਰਾਮ ਤਹਿਤ ਪੁਲਿਸ ਅਕੈਡਮੀ 'ਚ ਸੈਮੀਨਾਰ
Ad Position 24
No active advertisement