ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਸਟੇਟ ਚੈਂਪੀਅਨਸ਼ਿਪ 'ਚ 9 ਤਗਮੇ ਜਿੱਤੇ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਡਾ. ਜਤਿੰਦਰ ਸਾਬੀ)- ਜਲੰਧਰ-ਆਰੀਆ ਤਾਈਕਵਾਂਡੋ ਟ੍ਰੇਨਿੰਗ ਸੈਂਟਰ ਦੇ ਖਿਡਾਰੀਆਂ ਨੇ ਐਲ.ਪੀ.ਯੂ., ਜਲੰਧਰ ਵਿਖੇ ਕਰਵਾਈ ਗਈ ਤੀਜੀ ਪੰਜਾਬ ਸਟੇਟ ਓਪਨ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦੌਰਾਨ ਖਿਡਾਰੀਆਂ ਨੇ ਕੁੱਲ 9 ਤਗਮੇ ਜਿੱਤੇ | ਟੀਮ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ 'ਚ ਅੱਠ ਚਾਂਦੀ ਦੇ ਤਗਮੇ ਅਤੇ ਇੱਕ ਕਾਂਸੀ ਦਾ ਤਗਮਾ ਸ਼ਾਮਿਲ ਹੈ | ਇਸ ਦੌਰਾਨ ਦੀਆ ਸੋਨੀ, ਕਿ੍ਤਿਕਾ ਭਗਤ, ਵੰਸ਼ ਭਗਤ, ਕਿ੍ਆਨ ਲਾਂਬਾ, ਰਾਘਵ ਲਾਂਬਾ, ਹਰਸ਼ਿਤਾ, ਕਨਵ ਅਤੇ ਕਾਰਤਿਕ ਨੇ ਚਾਂਦੀ ਦੇ ਤਗਮੇ ਜਿੱਤੇ ਅਤੇ ਰਿਧੀਮਾ ਚੌਹਾਨ ਨੇ ਕਾਂਸੀ ਦਾ ਤਗਮਾ ਜਿੱਤਿਆ | ਕੋਚ ਸੌਰਵ ਅਤੇ ਸਲਾਹਕਾਰ ਵੇਦ ਪ੍ਰਕਾਸ਼ ਨੇ ਜੇਤੂਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 25 ਤੋਂ 27 ਤੱਕ ਅਗਲੀ ਖ਼ਬਰ ਨੌਜਵਾਨ ਦੇ ਕਤਲ ਮਾਮਲੇ 'ਚ ਸ਼ਾਹਕੋਟ ਪੁਲਿਸ ਵਲੋਂ ਦੋਸ਼ੀ ਗਿ੍ਫ਼ਤਾਰ
Ad Position 24
No active advertisement