ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੇਮਕੁੰਟ ਪਬਲਿਕ ਸਕੂਲ 'ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਪਵਨ ਖਰਬੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਮÏਕੇ ਉਨ੍ਹਾਂ ਨੂੰ ਸ਼ਰਧਾਜਲੀ ਦਿੰਦੇ ਹੋਏ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਗਿਆ ¢ ਵੱਖ ਵੱਖ ਵਿਦਿਆਰਥੀਆਂ ਵਲੋਂ ਬਹੁਤ ਹੀ ਸੁੰਦਰ ਕਵਿਤਾਵਾਂ ਅਤੇ ਸ਼ਬਦ ਦਾ ਗਾਇਨ ਕੀਤਾ ਗਿਆ, ਜਿਸ ਨੂੰ ਸੁਣ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ ¢ ਇਸ ਤੋਂ ਬਾਅਦ ਸਕੂਲ ਦੇ ਚੇਅਰਮੈਨ ਮਨਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀਆਂ ਕੁਰਬਾਨੀਆਂ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਸਾਨੂੰ ਵੀ ਸਿੱਖੀ ਸਿਦਕ ਰੱਖਣ ਦਾ ਸਬਕ ਮਿਲਦਾ ਹੈ ¢ ਇਸ ਮÏਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਹਰਪ੍ਰੀਤ ਕੌਰ ਜÏਲੀ, ਰਮਨਜੀਤ ਕੌਰ ਜÏਲੀ, ਗੁਰਪ੍ਰੀਤ ਕੌਰ ਜÏਲੀ, ਪਿ੍ੰਸੀਪਲ ਮੈਡਮ ਮਨਜੋਤ ਕੌਰ ਅਤੇ ਸਕੂਲ ਦੇ ਅਧਿਆਪਕ ਮÏਜੂਦ ਸਨ¢ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੱਸ ਭਿੰਨੀ ਆਵਾਜ਼ 'ਚ ਸ਼ਬਦ ਗਾਇਨ ਕੀਤਾ ਤੇ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਇਲਾਕੇ 'ਚ ਗੈਰ ਕਾਨੂੰਨੀ ਕੰਮ ਨਹੀਂ ਚੱਲਣ ਦਿੱਤੇ ਜਾਣਗੇ-ਥਾਣਾ ਮੁਖੀ ਅਗਲੀ ਖ਼ਬਰ 'ਆਪ' ਵਲੋਂ 'ਯੱੁਧ ਨਸ਼ਿਆਂ ਵਿਰੁੱਧ' ਪ੍ਰੋਗਰਾਮ ਤਹਿਤ ਪੁਲਿਸ ਅਕੈਡਮੀ 'ਚ ਸੈਮੀਨਾਰ
Ad Position 24
No active advertisement