ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਾਰਥ ਜ਼ੋਨ ਸਾਫਟ ਟੈਨਿਸ 'ਚੋਂ ਪੰਜਾਬ ਨੇ ਤੀਜਾ ਸਥਾਨ ਹਾਸਿਲ ਕੀਤਾ

Ad Position 21
No active advertisement
ਪੰਜਾਬ ਦੀ ਨਾਰਥ ਜ਼ੋਨ ਸਾਫਟ ਟੈਨਿਸ 'ਚੋਂ ਤੀਜਾ ਸਥਾਨ ਹਾਸਿਲ ਕਰਨ ਵਾਲੀ ਟੀਮ ਨਾਲ ਡਾ. ਪ੍ਰਦੀਪ ਕੁਮਾਰ ਸਿੰਘ ਤੇ ਹੋਰ | ਤਸਵੀਰ : ਜੀ. ਪੀ. ਸਿੰਘ <br/> 26-12-2025
ਜਲੰਧਰ, 25 ਦਸੰਬਰ (ਡਾ. ਜਤਿੰਦਰ ਸਾਬੀ)-ਅਸਿਮਿਤਾ ਖੇਲੋ ਇੰਡੀਆ ਨਾਰਥ ਜ਼ੋਨ ਸਾਫਟ ਟੈਨਿਸ ਚੈਂਪੀਅਨਸ਼ਿਪ ਜੋ ਬੀਤੇ ਦਿਨੀਂ ਜੰਮੂ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਨੇ ਤੀਜਾ ਸਥਾਨ ਹਾਸਿਲ ਕੀਤਾ | ਉੱਤਰ ਪ੍ਰਦੇਸ਼ ਨੇ ਪਹਿਲਾ ਤੇ ਜੰਮੂ ਕਸ਼ਮੀਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਹ ਜਾਣਕਾਰੀ ਪੰਜਾਬ ਦੇ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਵਲੋਂ ਦਿੱਤੀ ਗਈ | ਉਨ੍ਹਾਂ ਨੇ ਜੇਤੂ ਟੀਮ ਤੇ ਟੀਮ ਦੇ ਮੈਨੇਜਰ ਡਾ. ਪ੍ਰਦੀਪ ਕੁਮਾਰ ਸਿੰਘ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਆਰ. ਐਮ. ਪੀ. ਆਈ. ਵਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਅਗਲੀ ਖ਼ਬਰ ਪਟੇਲ ਹਸਪਤਾਲ ਦੀ 'ਡਿਜੀਟਲ ਹੈਲਥਕੇਅਰ' ਵਿਚ ਮਹੱਤਵਪੂਰਨ ਪ੍ਰਾਪਤੀ
Ad Position 24
No active advertisement