ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਤੋਂ ਫ਼ਤਹਿਗੜ੍ਹ ਸਾਹਿਬ ਲਈ ਟਰੈਕਟਰ ਟਰਾਲੀ ਰਵਾਨਾ

Ad Position 21
No active advertisement
ਅਜੀਤ ਡੈਸਕ 26-12-2025
ਆਦਮਪੁਰ, 25 ਦਸੰਬਰ (ਹਰਪ੍ਰੀਤ ਸਿੰਘ)-ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਡਰੋਲੀ ਕਲਾਂ ਤੋਂ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਲਈ ਫਤਹਿਗੜ੍ਹ ਸਾਹਿਬ ਲਈ ਟਰੈਕਟਰ ਟਰਾਲੀ ਰਵਾਨਾ ਕੀਤੀ | ਇਸ ਮੌਕੇ ਮਨੋਹਰ ਸਿੰਘ ਨੇ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਸਮਾਗਮਾਂ 'ਚ ਸੰਗਤਾਂ ਵਲੋਂ ਨਤਮਸਤਕ ਹੋਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਸਾਂ ਤੇ ਟਰੈਕਟਰ-ਟਰਾਲੀਆਂ ਭੇਜ ਕੇ ਫ੍ਰੀ ਸੇਵਾ ਕੀਤੀ ਜਾਂਦੀ ਹੈ | ਇਸ ਮੌਕੇ ਸੁਖਜੀਤ ਸਿੰਘ, ਸੁਰਿੰਦਰ ਸਿੰਘ ,ਪਰਮਜੀਤ ਸਿੰਘ ਸਮੇਤ ਪ੍ਰਬੰਧਕ ਕਮੇਟੀ ਮੈਂਬਰ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਲੀ ਗਾਜਰਾਂ ਵਿਖੇ ਕਿ੍ਸਮਸ ਸੰਬੰਧੀ ਬੰਦਗੀ ਸਮਾਗਮ ਕੱਲ੍ਹ ਅਗਲੀ ਖ਼ਬਰ ਜਸਪ੍ਰੀਤ ਕੌਰ ਦਾ ਕਾਵਿ-ਸੰਗ੍ਰਹਿ 'ਵਜੂਦ' ਲੋਕ ਅਰਪਣ
Ad Position 24
No active advertisement