03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੀ. ਡੀ. ਸੀ. ਚਾਰਜ ਵਾਪਸ ਲਿਆ

Ad Position 21
No active advertisement
ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਸ਼ਿਵ)-ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਰਕਾਰ ਦੇ ਆਏ ਆਦੇਸ਼ਾਂ ਤੋਂ ਬਾਅਦ ਅੱਜ ਉਨ੍ਹਾਂ ਅਫ਼ਸਰਾਂ ਅਤੇ ਕਰਮਚਾਰੀਆਂ ਲਈ ਇੱਕ ਆਦੇਸ਼ ਜਾਰੀ ਕੀਤਾ ਹੈ ਜਿਨਾਂ ਨੂੰ ਕਰੰਟ ਡਿਊਟੀ ਚਾਰਜ ਦਿੱਤਾ ਗਿਆ ਸੀ | ਉਨਾਂ ਨੇ ਹਦਾਇਤ ਜਾਰੀ ਕਰਕੇ ਸਾਰੇ ਚਾਰਜ ਲੈਣ ਵਾਲਿਆਂ ਨੂੰ ਇਹ ਚਾਰਜ ਵਾਪਸ ਲੈਣ ਲਈ ਹਦਾਇਤ ਸਾਰੀਆਂ ਬਰਾਂਚਾਂ ਨੂੰ ਜਾਰੀ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਨਗਰ ਕੌਂਸਲ ਨਕੋਦਰ ਪ੍ਰਾਪਰਟੀ ਟੈਕਸ ਸ਼ਾਖਾ ਦੇ ਰਿਕਾਰਡ ਨਾਲ ਛੇੜਛਾੜ ਦਾ 3 ਦੋਸ਼ੀਆਂ 'ਚੋਂ ਕਲਰਕ ਅਸ਼ੋਕ ਕੁਮਾਰ... ਅਗਲੀ ਖ਼ਬਰ ਪਸ਼ੂਆਂ ਨੂੰ ਸੜਕਾਂ 'ਤੇ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ
Ad Position 24
No active advertisement