03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਰਾਜਵਿੰਦਰ ਥਿਆੜਾ ਵਲੋਂ ਵੱਖ-ਵੱਖ ਪਿੰਡਾਂ ਦੀਆਂ ਗਰਾਊਾਡਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 27-12-2025
ਜਮਸ਼ੇਰ ਖਾਸ, 26 ਦਸੰਬਰ (ਹਰਵਿੰਦਰ ਕੁਮਾਰ)-ਜਲੰਧਰ ਛਾਉਣੀ 'ਆਪ' ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕÏਰ ਥਿਆੜਾ ਨੇ ਵੱਖ ਵੱਖ ਪਿੰਡਾਂ ਦੀਆਂ ਸਕੂਲ ਗਰਾਊਾਡਾਂ ਦਾ ਜਾਇਜ਼ਾ ਲਿਆ ਗਿਆ ¢ ਦÏਰੇ ਦÏਰਾਨ , ਜਮਸ਼ੇਰ ਖਾਸ ਪਿੰਡ ਚੰਨਣਪੁਰ ਅਤੇ ਪਿੰਡ ਭੋਡੇ ਸਪਰਾਏ ਵਿਖੇ ਬੀਬੀ ਥਿਆੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜ ਲਗਾਤਾਰ ਹੀ ਚੱਲਣਗੇ ¢ ਇਸ ਮÏਕੇ ਬੀਬੀ ਥਿਆੜਾ ਨੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਕੀਤੇ ਵੱਖ-ਵੱਖ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ¢ ਉਨ੍ਹਾਂ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦÏਰਾਨ ਸ਼ਾਨਦਾਰ ਜਿੱਤ ਲਈ ਆਪਣੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ¢ ਇਸ ਮÏਕੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ , ਚੇਅਰਮੈਨ ਮਾਰਕੀਟ ਕਮੇਟੀ ਸੁਭਾਸ਼ ਭਗਤ, ਸਰਪੰਚ ਸਤਨਾਮ ਸਿੰਘ ਧਾਰੀਵਾਲ, ਜਗਦੀਸ਼ ਦੀਸ਼ਾ, ਬਲਾਕ ਸੰਮਤੀ ਮੈਂਬਰ ਮਨਦੀਪ ਕÏਰ, ਜਗਦੀਸ਼ ਹੈਪੀ, ਬੂਟਾ ਸਿੰਘ, ਸਾਬਕਾ ਸਰਪੰਚ ਨੱਥਾ ਸਿੰਘ ਆਦਿ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਤੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਤਕਨਾਲੋਜੀ ਐਕਸਟੈਨਸ਼ਨ ਕੇਂਦਰ ਸਥਾਪਤ ਕਰਨ ਦਾ ਖੇਡ ਕਾਰੋਬਾਰੀਆਂ ਵਲੋਂ ਸਵਾਗਤ
Ad Position 24
No active advertisement